|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਦੇਖ ਕੰਬ ਜਾਵੇਗੀ ਰੂਹ; ਵੀਡੀਓ 'ਚ ਦੇਖੋ ਤਬਾਹੀ ਦਾ ਮੰਜ਼ਰ

ਨਿਊਜ਼ ਡੈਸਕ : ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਦਾ ਅੱਜ ਤੀਸਰਾ ਦਿਨ ਹੈ। ਰੂਸ ਵੱਲੋਂ ਯੂਕਰੇਨ ਦੀ ਸੰਪਤੀ ਨੂੰ ਨੁਕਸਾਨ ਪਹੁਚਾਇਆ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਯੂਕਰੇਨ ਵੱਲੋਂ ਵੀ ਪਿੱਛੇ ਨਹੀਂ ਹਟਿਆ ਜਾ ਰਿਹਾ। ਯੂਕਰੇਨ ਦੀ ਫੌਜ ਵੀ ਪੂਰੀ ਵਾਹ ਲਗਾ ਕੇ ਰੂਸੀ ਫੌਜੀਆਂ ਦਾ ਮੁਕਾਬਲਾ ਕਰ ਰਹੀਆਂ ਹਨ। ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਇਸ ਯੁੱਧ ਦੌਰਾਨ ਇਕ ਵੀਡੀਓ ਸਾ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਦੇਖ ਕੰਬ ਜਾਵੇਗੀ ਰੂਹ; ਵੀਡੀਓ 'ਚ ਦੇਖੋ ਤਬਾਹੀ ਦਾ ਮੰਜ਼ਰ
📷 NRI Post Desk

ਨਿਊਜ਼ ਡੈਸਕ : ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਦਾ ਅੱਜ ਤੀਸਰਾ ਦਿਨ ਹੈ। ਰੂਸ ਵੱਲੋਂ ਯੂਕਰੇਨ ਦੀ ਸੰਪਤੀ ਨੂੰ ਨੁਕਸਾਨ ਪਹੁਚਾਇਆ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਯੂਕਰੇਨ ਵੱਲੋਂ ਵੀ ਪਿੱਛੇ ਨਹੀਂ ਹਟਿਆ ਜਾ ਰਿਹਾ। ਯੂਕਰੇਨ ਦੀ ਫੌਜ ਵੀ ਪੂਰੀ ਵਾਹ ਲਗਾ ਕੇ ਰੂਸੀ ਫੌਜੀਆਂ ਦਾ ਮੁਕਾਬਲਾ ਕਰ ਰਹੀਆਂ ਹਨ। ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਇਸ ਯੁੱਧ ਦੌਰਾਨ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਰੂਸੀ ਮਿਜ਼ਾਈਲ ਯੂਕਰੇਨ ਦੀ ਰਾਜਧਾਨੀ ਕੀਵ 'ਚ ਇਕ ਇਮਾਰਤ ਨੂੰ ਤਬਾਹ ਕਰ ਕੇ ਰੱਖ ਦਿੰਦੀ ਹੈ। ਇਹ ਵੀਡੀਓ ਦੇਖ ਕੇ ਤੁਹਾਡੀਆਂ ਵੀ ਅੱਖਾ ਖੁੱਲ੍ਹੀਆਂ ਰਹਿ ਜਾਣਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!