|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਬਕਾ ਅਧਿਕਾਰੀਆਂ ਨੂੰ ਆਮ ਮੁਆਫੀ ਦੇਣ ਲਈ ਤਿਆਰ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ

ਕਾਬੁਲ (ਦੇਵ ਇੰਦਰਜੀਤ)- ਅਫਗਾਨਿਸਤਾਨ ਦੇ ਕਾਰਜਕਾਰੀ ਮੁੱਖ ਮੰਤਰੀ ਮੁੱਲ੍ਹਾ ਮੁਹੰਮਦ ਹਸਨ ਆਖੁੰਡ ਨੇ ਦੇਸ਼ ਦੀਆ ਸਾਬਕਾ ਸਰਕਾਰਾਂ ਦੇ ਤਤਕਾਲੀ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਪਰਤ ਆਉਣ ਤੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

NRI Post Desk · 1904 ਦਿਨ ਪਹਿਲਾਂ · ਅੱਪਡੇਟ 1904 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਾਬਕਾ ਅਧਿਕਾਰੀਆਂ ਨੂੰ ਆਮ ਮੁਆਫੀ ਦੇਣ ਲਈ ਤਿਆਰ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ
📷 NRI Post Desk

ਕਾਬੁਲ (ਦੇਵ ਇੰਦਰਜੀਤ)- ਅਫਗਾਨਿਸਤਾਨ ਦੇ ਕਾਰਜਕਾਰੀ ਮੁੱਖ ਮੰਤਰੀ ਮੁੱਲ੍ਹਾ ਮੁਹੰਮਦ ਹਸਨ ਆਖੁੰਡ ਨੇ ਦੇਸ਼ ਦੀਆ ਸਾਬਕਾ ਸਰਕਾਰਾਂ ਦੇ ਤਤਕਾਲੀ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਗਾਨਿਸਤਾਨ ਪਰਤ ਆਉਣ ਤੇ ਉਨ੍ਹਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਖੂਨ-ਖਰਾਬੇ ਦਾ ਦੌਰ ਖ਼ਤਮ ਹੋ ਗਿਆ ਹੈ ਤੇ ਜੰਗ ਕਾਰਨ ਨੁਕਸਾਨੇ ਗਏ ਅਫਗਾਨਿਸਤਾਨ ਨੂੰ ਮੁੜ ਵਸਾਉਣ ਦਾ ਸਮਾਂ ਆ ਗਿਆ ਹੈ। ਤਾਲਿਬਾਨ ਵੱਲੋਂ ਅਫਗਾਨਿਸਤਾਨ ’ਤੇ ਕੀਤੇ ਕਬਜ਼ੇ ਬਾਰੇ ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਪਲ ਵਾਸਤੇ ਵੱਡੀ ਨੁਕਸਾਨ ਵੀ ਝਲਣਾ ਪਿਆ ਹੈ। ਅਲ-ਜਜ਼ੀਰਾ ਖ਼ਬਰ ਚੈਨਲ ਵੱਲੋਂ ਜਾਰੀ ਰਿਪੋਰਟ ਮੁਤਾਬਕ ਕਾਰਜਕਾਰੀ ਮੁੱਖ ਮੰਤਰੀ ਨੇ ਕਿਹਾ ਹੈ ਕਿ 2001 ਵਿੱਚ ਜਦੋਂ ਅਮਰੀਕੀ ਫੌਜਾਂ ਦੇਸ਼ ਵਿੱਚ ਦਾਖਲ ਹੋਈਆਂ ਸਨ, ਉਸ ਸਮੇਂ ਤੋਂ ਬਾਅਦ ਬਣੀਆਂ ਸਰਕਾਰਾਂ ਵੇਲੇ ਜਿਨ੍ਹਾਂ ਅਧਿਕਾਰੀਆਂ ਨੇ ਕੰਮ ਕੀਤਾ ਹੈ, ਉਨ੍ਹਾਂ ਅਧਿਕਾਰੀਆਂ ਨੂੰ ਸਰਕਾਰ ਆਮ ਮੁਆਫੀ ਦੇਣ ਲਈ ਵੀ ਤਿਆਰ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!