|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਫਿਰ ਬਦਲੀਆ ਗਿਆ ਸਕੂਲਾਂ ਦਾ ਸਮਾਂ

ਮੋਹਾਲੀ : ਪੰਜਾਬ 'ਚ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਪਹਿਲੀ ਅਪ੍ਰੈਲ ਤੋਂ ਨਵਾਂ ਸਮਾਂ ਸਵੇਰੇ 8 ਵਜੇ ਹੋਵੇਗਾ ਜਦਕਿ ਦੁਪਹਿਰ 2 ਵਜੇ ਛੁੱਟੀ ਹੋਵੇਗੀ। ਇਸ ਸਬੰਧੀ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਇੱਕ ਪੱਤਰ ਜਾਰੀ ਕਰ ਦਿੱਤਾ ਹੈ। ਹੁਕਮ ਹਨ ਕਿ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲ ਉਪਰੋਕਤ ਸਮੇਂ ਅਨੁਸਾ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੋਹਾਲੀ : ਪੰਜਾਬ 'ਚ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਗਿਆ ਹੈ। ਪਹਿਲੀ ਅਪ੍ਰੈਲ ਤੋਂ ਨਵਾਂ ਸਮਾਂ ਸਵੇਰੇ 8 ਵਜੇ ਹੋਵੇਗਾ ਜਦਕਿ ਦੁਪਹਿਰ 2 ਵਜੇ ਛੁੱਟੀ ਹੋਵੇਗੀ। ਇਸ ਸਬੰਧੀ ਵਿਭਾਗ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਇੱਕ ਪੱਤਰ ਜਾਰੀ ਕਰ ਦਿੱਤਾ ਹੈ। ਹੁਕਮ ਹਨ ਕਿ ਸੂਬੇ ਦੇ ਸਾਰੇ ਪ੍ਰਾਇਮਰੀ, ਮਿਡਲ ਅਤੇ ਸੈਕੰਡਰੀ ਸਕੂਲ ਉਪਰੋਕਤ ਸਮੇਂ ਅਨੁਸਾਰ ਸਕੂਲ ਖੁੱਲ੍ਹਣਗੇ। ਹੁਕਮ ਨਿੱਜੀ ਅਤੇ ਏਡਿਡ ਸਕੂਲਾਂ ਤੋਂ ਇਲਾਵਾ ਅੈਫ਼ੀਲਿਏਟਿਡ ਸਕੂਲਾਂ ਲਈ ਵੀ ਲਾਗੂ ਰਹਿਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!