|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਨੂੰ ਪੈ ਸਕਦਾ 42 ਮਿਲੀਅਨ ਡਾਲਰ ਦਾ ਘਾਟਾ

ਟੋਰਾਂਟੋ (ਐਨ.ਆਰ.ਆਈ. ਮੀਡਿਆ) : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਦੇ ਵਿਦਿਆਰਥੀਆਂ ਦੀ ਫੀਸ ਦਾ ਕੋਈ ਹਿਸਾਬ ਨਹੀਂ ਰਹਿ ਗਿਆ ਹੈ ਤੇ ਇਸ ਕਾਰਨ ਬੋਰਡ ਦੇ ਬਜਟ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈI ਇੱਥੇ ਦੱਸਣਾ ਬਣਦਾ ਹੈ ਕਿ ਬੋਰਡਜ਼ ਨੂੰ ਪ੍ਰਤੀ ਵਿਦਿਆਰਥੀ ਫੰਡ ਹਾਸਲ ਹੁੰਦੇ ਹਨ ਤੇ ਟੀ ਡੀ ਐਸ ਬੀ ਦੀ ਫਾਇਨਾਂਸ ਕਮੇਟੀ ਵੱਲੋਂ ਪਿਛਲੇ ਹਫਤੇ ਦਿੱਤੀ ਗਈ ਜਾਣਕਾ

NRI Post Desk · 2222 ਦਿਨ ਪਹਿਲਾਂ · ਅੱਪਡੇਟ 2222 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਨੂੰ ਪੈ ਸਕਦਾ 42 ਮਿਲੀਅਨ ਡਾਲਰ ਦਾ ਘਾਟਾ
📷 NRI Post Desk

ਟੋਰਾਂਟੋ (ਐਨ.ਆਰ.ਆਈ. ਮੀਡਿਆ) : ਟੋਰਾਂਟੋ ਡਿਸਟ੍ਰਿਕਟ ਸਕੂਲ ਬੋਰਡ ਦੇ ਵਿਦਿਆਰਥੀਆਂ ਦੀ ਫੀਸ ਦਾ ਕੋਈ ਹਿਸਾਬ ਨਹੀਂ ਰਹਿ ਗਿਆ ਹੈ ਤੇ ਇਸ ਕਾਰਨ ਬੋਰਡ ਦੇ ਬਜਟ ਨੂੰ ਕਾਫੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਰਿਹਾ ਹੈI ਇੱਥੇ ਦੱਸਣਾ ਬਣਦਾ ਹੈ ਕਿ ਬੋਰਡਜ਼ ਨੂੰ ਪ੍ਰਤੀ ਵਿਦਿਆਰਥੀ ਫੰਡ ਹਾਸਲ ਹੁੰਦੇ ਹਨ ਤੇ ਟੀ ਡੀ ਐਸ ਬੀ ਦੀ ਫਾਇਨਾਂਸ ਕਮੇਟੀ ਵੱਲੋਂ ਪਿਛਲੇ ਹਫਤੇ ਦਿੱਤੀ ਗਈ ਜਾਣਕਾਰੀ ਅਨੁਸਾਰ ਇਸ ਸਕੂਲ ਵਰ੍ਹੇ ਉਨ੍ਹਾਂ ਨੂੰ ਪ੍ਰੋਵਿੰਸ਼ੀਅਲ ਫੰਡਿੰਗ ਦੇ ਰੂਪ ਵਿੱਚ 42 ਮਿਲੀਅਨ ਡਾਲਰ ਦਾ ਘਾਟਾ ਪੈ ਸਕਦਾ ਹੈI

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਟੀ ਡੀ ਐਸ ਬੀ ਦੇ ਚੇਅਰ ਅਲੈਗਜ਼ੈਂਡਰ ਬ੍ਰਾਊਨ ਨੇ ਦੱਸਿਆ ਕਿ 5,500 ਵਿਦਿਆਰਥੀ, ਜਿਨ੍ਹਾਂ ਦੇ ਇਸ ਸਾਲ ਦੇ ਅੰਤ ਵਿੱਚ ਵਾਪਿਸ ਆਉਣ ਦੀ ਸੰਭਾਵਨਾ ਸੀ, ਉਨ੍ਹਾਂ ਦਾ ਕੋਈ ਹਿਸਾਬ ਨਹੀਂ ਲੱਗ ਰਿਹਾ| ਇਨ੍ਹਾਂ ਵਿੱਚ 800 ਹਾਈ ਸਕੂਲ ਵਿਦਿਆਰਥੀ ਤੇ 4700 ਐਲੀਮੈਂਟਰੀ ਵਿਦਿਆਰਥੀ ਸ਼ਾਮਲ ਹਨI

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!