ਇਸਲਾਮਾਬਾਦ (ਐਨ .ਆਰ .ਆਈ ਮੀਡਿਆ) : ਸੰਯੁਕਤ ਅਰਬ ਅਮੀਰਾਤ (UAE) ਨੇ ਪਾਕਿਸਤਾਨ ਤੇ 11 ਹੋਰ ਦੇਸ਼ਾਂ ਦੇ ਨਾਗਰਿਕਾਂ ਲਈ ਨਵੇਂ ਵੀਜ਼ਾ ਜਾਰੀ ਕਰਨ ਉੱਤੇ ਅਸਥਾਈ ਰੋਕ ਲਾ ਦਿੱਤੀ ਹੈ।UAE ਦੇ ਅਧਿਕਾਰੀਆਂ ਵੱਲੋਂ ਲਿਆ ਗਿਆ ਇਹ ਫ਼ੈਸਲਾ ਦੇਸ਼ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਸਬੰਧਤ ਮੰਨਿਆ ਜਾ ਰਿਹਾ ਹੈ। ਯੂਏਈ ਸਰਕਾਰ ਨੇ ਪਾਕਿਸਤਾਨ ਤੋਂ ਇਲਾਵਾ ਤੁਰਕੀ, ਈਰਾਨ, ਯਮਨ, ਸੀਰੀਆ, ਇਰਾਕ, ਸੋਮਾਲੀਆ, ਲਿਬੀਆ, ਕੀਨੀਆ ਤੇ ਅਫ਼ਗ਼ਾਨਿਸਤਾਨ ਦੇ ਹੋਰ ਲੋਕਾਂ ਲਈ ਯਾਤਰਾ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਮੁਲਤਵੀ ਕਰ ਦਿੱਤੀ ਹੈ।ਐਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਨ੍ਹਾਂ 12 ਦੇਸ਼ਾਂ ਵਿੱਚ ਭਾਰਤ ਸ਼ਾਮਲ ਨਹੀਂ।ਇਸ ਤੋਂ ਪਹਿਲਾਂ ਜੂਨ ’ਚ UAE ਨੇ ਪਾਕਿਸਤਾਨ ’ਚ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਯਾਤਰੀ ਸੇਵਾਵਾਂ ਅਸਥਾਈ ਤੌਰ ਉੱਤੇ ਮੁਲਤਵੀ ਕਰਨ ਦਾ ਐਲਾਨ ਕੀਤਾ ਸੀ।
UAE ਨੇ ਪਾਕਿਸਤਾਨ ਸਮੇਤ 11 ਮੁਲਕਾਂ ਦੇ ਨਾਗਰਿਕਾਂ ਨੂੰ ਦਿੱਤਾ ਵੱਡਾ ਝੱਟਕਾ
ਇਸਲਾਮਾਬਾਦ (ਐਨ .ਆਰ .ਆਈ ਮੀਡਿਆ) : ਸੰਯੁਕਤ ਅਰਬ ਅਮੀਰਾਤ (UAE) ਨੇ ਪਾਕਿਸਤਾਨ ਤੇ 11 ਹੋਰ ਦੇਸ਼ਾਂ ਦੇ ਨਾਗਰਿਕਾਂ ਲਈ ਨਵੇਂ ਵੀਜ਼ਾ ਜਾਰੀ ਕਰਨ ਉੱਤੇ ਅਸਥਾਈ ਰੋਕ ਲਾ ਦਿੱਤੀ ਹੈ।UAE ਦੇ ਅਧਿਕਾਰੀਆਂ ਵੱਲੋਂ ਲਿਆ ਗਿਆ ਇਹ ਫ਼ੈਸਲਾ ਦੇਸ਼ ਵਿੱਚ ਕੋਰੋਨਾਵਾਇਰਸ ਦੀ ਦੂਜੀ ਲਹਿਰ ਨਾਲ ਸਬੰਧਤ ਮੰਨਿਆ ਜਾ ਰਿਹਾ ਹੈ। ਯੂਏਈ ਸਰਕਾਰ ਨੇ ਪਾਕਿਸਤਾਨ ਤੋਂ ਇਲਾਵਾ ਤੁਰਕੀ, ਈਰਾਨ, ਯਮਨ, ਸੀਰ
NRI Post Desk · 2198 ਦਿਨ ਪਹਿਲਾਂ · ਅੱਪਡੇਟ 2198 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





