|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਵਲੋਂ ਚੀਨ ਦੇ 28 ਸੰਗਠਨਾਂ ਨੂੰ ਕਾਲੀ ਸੂਚੀ ਵਿਚ ਕੀਤਾ ਗਿਆ ਸ਼ਾਮਲ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਅਤੇ ਚੀਨ ਦੇ ਵਿਚ ਚਲ ਰਹੇ ਟਰੇਡ ਵਾਰਡ ਦੇ ਵਿਚ ਟਰੰਪ ਪ੍ਰਸ਼ਾਸਨ ਨੇ ਸੋਮਵਾਰ ਨੂੰ ਦੱਸਿਆ ਕਿ ਉਸ ਨੇ ਚੀਨ ਦੇ 28 ਸੰਗਠਨਾਂ ਨੂੰ ਅਮਰੀਕਾ ਦੀ ਬਲੈਕ ਲਿਸਟ ਵਿਚ ਸ਼ਾਮਲ ਕੀਤਾ ਹੈ। ਇਸ ਦੇ ਪਿੱਛੇ ਮਨੁੱਖੀ ਅਧਿਕਾਰਾਂ ਦੇ ਘਾਣ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਕਾਰਨ ਦੱਸਦੇ ਹੋਏ ਉਨ੍ਹਾਂ ਦੇ ਅਮਰੀਕੀ ਉਤਪਾਦ ਖਰੀਦਣ 'ਤੇ ਪਾਬੰਦੀ ਲਗਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (Vikram Sehajpal) : ਅਮਰੀਕਾ ਅਤੇ ਚੀਨ ਦੇ ਵਿਚ ਚਲ ਰਹੇ ਟਰੇਡ ਵਾਰਡ ਦੇ ਵਿਚ ਟਰੰਪ ਪ੍ਰਸ਼ਾਸਨ ਨੇ ਸੋਮਵਾਰ ਨੂੰ ਦੱਸਿਆ ਕਿ ਉਸ ਨੇ ਚੀਨ ਦੇ 28 ਸੰਗਠਨਾਂ ਨੂੰ ਅਮਰੀਕਾ ਦੀ ਬਲੈਕ ਲਿਸਟ ਵਿਚ ਸ਼ਾਮਲ ਕੀਤਾ ਹੈ। ਇਸ ਦੇ ਪਿੱਛੇ ਮਨੁੱਖੀ ਅਧਿਕਾਰਾਂ ਦੇ ਘਾਣ ਵਿਚ ਉਨ੍ਹਾਂ ਦੀ ਭੂਮਿਕਾ ਨੂੰ ਕਾਰਨ ਦੱਸਦੇ ਹੋਏ ਉਨ੍ਹਾਂ ਦੇ ਅਮਰੀਕੀ ਉਤਪਾਦ ਖਰੀਦਣ 'ਤੇ ਪਾਬੰਦੀ ਲਗਾ ਦਿੱਤੀ ਹੈ| ਅਮਰੀਕਾਦੇ ਵਣਜ ਵਿਭਾਗ ਅਨੁਸਾਰ ਇਨ੍ਹਾਂ ਸੰਗਠਨਾਂ 'ਤੇ ਇਹ ਕਾਰਵਾਈ ਚੀਨ ਦੇ ਸ਼ਿਨਜਿਆਂਗ ਖੇਤਰ ਵਿਚ ਉਈਗਰ ਅਤੇ ਹੋਰ ਘੱਟ ਗਿਣਤੀ ਮੁਸਲਮਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਘਾਣ ਕਰਨ ਵਿਚ ਸਾਮਲ ਹੋਣ ਦੇ ਚਲਦੇ ਕੀਤਾ ਗਿਆ। ਅਮਰੀਕਾ ਦੇ ਵਣਜ ਸਕੱਤਰ ਵਿਲਬਰ ਰਾਸ ਦਾ ਕਹਿਣਾ ਹੈ ਕਿ ਅਮਰੀਕੀ ਸਰਕਾਰ ਅਤੇ ਵਣਜ ਵਿਭਾਗ ਤਿੰਨ ਵਿਚ ਘੱਟ ਗਿਣਤੀਆਂ ਦਾ ਸ਼ੋਸ਼ਣ ਨਾ ਬਰਦਾਸ਼ ਕਰ ਸਕਦੇ ਹਨ ਅਤੇ ਨਾ ਹੀ ਕਰਾਗੇ।

ਸੰਬੰਧਿਤ ਖ਼ਬਰਾਂ

ਜਿਹੜੇ ਸੰਗਠਨਾਂ ਨੂੰ ਬਲੈਕ ਲਿਸਟ ਕੀਤਾ ਗਿਆ ਹੈ ਉਹ ਮੁੱਖ ਤੌਰ 'ਤੇ ਸਰਵਿਲਾਂਸ ਅਤੇ ਏਆਈ ਯਾਨੀ ਆਰਟੀਫਿਸ਼ਲ ਇੰਟੈਲੀਜੈਂਸ ਨਾਲ ਸਬੰਧਤ ਹਨ। ਇਨ੍ਹਾਂ ਵਿਚ ਹਾਈਕਵਿਜ਼ਨ ਅਤੇ ਦਹੁਆ ਜਿਹੀ ਕੰਪਨੀਆਂ ਹਨ ਜੋ ਸਰਵਿਲਾਂਸ ਉਪਕਰਣ ਬਣਾਉਂਦੀ ਹੈ ਮੇਗਵੀ ਅਤੇ ਆਈਫਲਾਈਟੈਕ ਜਿਹੀ ਕੰਪਨੀਆਂ ਹਨ ਜੋ ਫੇਸ਼ਿਅਲ ਅਤੇ ਵਾਇਸ ਰੇਕੌਗਨੇਸ਼ਨ ਦੀ ਤਕਨੀਕ 'ਤੇ ਕੰਮ ਕਰਦੀ ਹੈ। ਹਾਈਕੇਵਿਜ਼ਨ ਦੇ ਬੁਲਾਰੇ ਨੇ ਅਮਰੀਕਾ ਦੇ ਇਸ ਫ਼ੈਸਲੇ 'ਤੇ ਸਖ਼ਤ ਵਿਰੋਧ ਕੀਤਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!