|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਨੇ 150 ਭਾਰਤੀਆਂ ਨੂੰ ਕੀਤਾ ਡਿਪੋਰਟ

ਵਾਸ਼ਿੰਗਟਨ (Vikram Sehajpal) : ਅੱਖਾਂ ਵਿੱਚ ਸੁਪਨੇ ਲੈ ਕੇ ਅਮਰੀਕਾ ਗਏ ਨੌਜਵਾਨਾਂ ਨੇ ਸੁਪਨੇ ਟੁੱਟ ਗਏ ਹਨ ਕਿਉਂਕਿ ਅਮਰੀਕਾ ਨੇ 150 ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜ ਦਿੱਤਾ ਹੈ। ਦਰਅਸਲ ਇਨ੍ਹਾਂ ਭਾਰਤੀਆਂ ਉੱਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਨਾਜਾਇਜ਼ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਣ ਦੇ ਦੋਸ਼ ਹਨ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Vikram Sehajpal) : ਅੱਖਾਂ ਵਿੱਚ ਸੁਪਨੇ ਲੈ ਕੇ ਅਮਰੀਕਾ ਗਏ ਨੌਜਵਾਨਾਂ ਨੇ ਸੁਪਨੇ ਟੁੱਟ ਗਏ ਹਨ ਕਿਉਂਕਿ ਅਮਰੀਕਾ ਨੇ 150 ਭਾਰਤੀਆਂ ਨੂੰ ਡਿਪੋਰਟ ਕਰਕੇ ਵਾਪਸ ਭੇਜ ਦਿੱਤਾ ਹੈ। ਦਰਅਸਲ ਇਨ੍ਹਾਂ ਭਾਰਤੀਆਂ ਉੱਤੇ ਵੀਜ਼ਾ ਨਿਯਮਾਂ ਦੀ ਉਲੰਘਣਾ ਕਰਨ ਅਤੇ ਨਾਜਾਇਜ਼ ਢੰਗ ਨਾਲ ਅਮਰੀਕਾ ਵਿੱਚ ਦਾਖ਼ਲ ਹੋਣ ਦੇ ਦੋਸ਼ ਹਨ ਜਿਸ ਕਾਰਨ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ ਜ਼ਿਆਦਾਤਰ ਪੰਜਾਬੀ ਹਨ।ਇਸ ਸਬੰਧੀ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਲਿਆਉਣ ਵਾਲਾ ਵਿਸ਼ੇਸ਼ ਜਹਾਜ਼ ਸਵੇਰੇ ਦਿੱਲੀ ਟਰਮੀਨਲ ਉੱਤੇ ਉਤਾਰਿਆ।

ਸੰਬੰਧਿਤ ਖ਼ਬਰਾਂ

ਇਹ ਜਹਾਜ਼ ਬੰਗਲਾਦੇਸ਼ ਦੇ ਰਸਤੇ ਭਾਰਤ ਪਹੁੰਚਿਆ। ਵਿਭਾਗ ਨੇ ਜ਼ਰੂਰੀ ਕਾਗਜ਼ੀ ਕੰਮ ਪੂਰਾ ਕੀਤਾ ਅਤੇ ਸਾਰੇ 150 ਭਾਰਤੀ ਹਵਾਈ ਅੱਡੇ ਤੋਂ ਬਾਹਰ ਆ ਗਏ।ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਮੈਕਸੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਨੇ 300 ਤੋਂ ਵੱਧ ਭਾਰਤੀਆਂ ਨੂੰ ਦੇਸ਼ ਵਾਪਸ ਭੇਜਿਆ ਸੀ ਕਿਉਂਕਿ ਇਹ ਲੋਕ ਅਮਰੀਕਾ ਜਾਣ ਦੇ ਇਰਾਦੇ ਨਾਲ ਗ਼ੈਰ-ਕਾਨੂੰਨੀ ਤਰੀਕੇ ਨਾਲ ਮੈਕਸੀਕੋ ਦਾਖਲ ਹੋਏ ਸਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!