|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਨਾਗਰਿਕਤਾ ਕਾਨੂੰਨ ਦੇ ਹੋ ਰਹੇ ਵਿਰੋਧ ਬਾਰੇ ਬੋਲਿਆ ਅਮਰੀਕਾ

ਵਾਸ਼ਿੰਗਟਨ (Vikram Sehajpal) : ਅਮਰੀਕਾ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਉਹ ਭਾਰਤ ਵਿੱਚ ਨਾਗਰਿਤਾ ਸੋਧ ਬਿੱਲ ਦੇ ਮਾਮਲੇ ਵਿੱਚ ਬਾਰੀਕੀ ਨਾਲ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਹਿੰਸਾਂ ਤੋਂ ਦੂਰ ਰਹਿਣ ਅਤੇ ਇੱਜ਼ਤ ਕਰਨ ਦੀ ਅਪੀਲ ਕੀਤੀ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (Vikram Sehajpal) : ਅਮਰੀਕਾ ਦੇ ਵਿਦੇਸ਼ ਮੰਤਰਾਲੇ ਦਾ ਕਹਿਣਾ ਹੈ ਕਿ ਉਹ ਭਾਰਤ ਵਿੱਚ ਨਾਗਰਿਤਾ ਸੋਧ ਬਿੱਲ ਦੇ ਮਾਮਲੇ ਵਿੱਚ ਬਾਰੀਕੀ ਨਾਲ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਹਿੰਸਾਂ ਤੋਂ ਦੂਰ ਰਹਿਣ ਅਤੇ ਇੱਜ਼ਤ ਕਰਨ ਦੀ ਅਪੀਲ ਕੀਤੀ ਹੈ।

ਸੰਬੰਧਿਤ ਖ਼ਬਰਾਂ

ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਨਿਊਜ਼ ਏਜੰਸੀ ਏਆਈਐਨਐਸ ਨੂੰ ਕਿਹਾ, "ਅਸੀਂ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੇ ਹਾਂ। ਅਸੀਂ ਪ੍ਰਸ਼ਾਸਨ ਨੂੰ ਬੇਨਤੀ ਕਰ ਕਰਦੇ ਹਾਂ ਕਿ ਸ਼ਾਤੀਪੂਰਵਕ ਪ੍ਰਦਰਸ਼ਨ ਦੇ ਅਧਿਕਾਰਾਂ ਦੀ ਰੱਖਿਆ ਅਤੇ ਸਨਮਾਨ ਕੀਤਾ ਜਾਵੇ।

ਅਸੀਂ ਪ੍ਰਦਰਸ਼ਕਾਰੀਆਂ ਨੂੰ ਵੀ ਹਿੰਸਾ ਤੋਂ ਦੂਰ ਕਰਨ ਦੀ ਅਪੀਲ ਕਰਦੇ ਹਾਂ।"ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਧਾਰਮਿਕ ਸੁਤੰਤਰਤਾ ਅਤੇ ਸਮਾਨਤਾ ਦੇ ਅਧਿਕਾਰ ਸਾਡੇ ਲੋਕਤੰਤਰ ਦੇ ਸਿਧਾਂਤ ਹਨ। ਅਮਰੀਕਾ ਨੇ ਭਾਰਤ ਨੂੰ ਬੇਨਤੀ ਕੀਤੀ ਹੈ ਕਿ ਉਹ ਆਪਣੇ ਧਾਰਮਿਕ ਘੱਟ ਗਿਣਤੀ ਦੇ ਅਧਿਕਾਰਾਂ ਦੀ ਰੱਖਿਆ ਕੀਤੀ ਜਾਵੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!