|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਮੁੜ ਹੋਵੇਗਾ WHO ’ਚ ਸ਼ਾਮਲ , ਟਰੰਪ ਦੇ ਫ਼ੈਸਲੇ ਨੂੰ ਪਲਟਿਆ ਬਿਡੇਨ ਨੇ

ਅਮਰੀਕਾ (ਐਨ .ਆਰ .ਆਈ ਮੀਡਿਆ) : ਜੋਅ ਬਿਡੇਨ ਨੇ ਅਮਰੀਕੀ ਡੋਨਾਲਡ ਟਰੰਪ ਨੂੰ ਇਕ ਵੱਡਾ ਝੱਟਕਾ ਦਿੱਤਾ ਹੈ ,ਜੋਅ ਬਿਡੇਨ ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੈਸਲੇ ਨੂੰ ਪਲਟ ਦਿੱਤਾ। ਬਿਡੇਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੁਬਾਰਾ ਵਿਸ਼ਵ ਸਿਹਤ ਸੰਗਠਨ (WHO) ਵਿੱਚ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਟਰੰਪ ਸਰਕਾਰ ਨੇ WHO ਉੱਤੇ ਕੋਰੋਨਾਵਾਇਰਸ ਦੇ ਮੁੱਦੇ ਨੂੰ ਲੈ ਕੇ

NRI Post Desk · 2197 ਦਿਨ ਪਹਿਲਾਂ · ਅੱਪਡੇਟ 2197 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਮਰੀਕਾ (ਐਨ .ਆਰ .ਆਈ ਮੀਡਿਆ) : ਜੋਅ ਬਿਡੇਨ ਨੇ ਅਮਰੀਕੀ ਡੋਨਾਲਡ ਟਰੰਪ ਨੂੰ ਇਕ ਵੱਡਾ ਝੱਟਕਾ ਦਿੱਤਾ ਹੈ ,ਜੋਅ ਬਿਡੇਨ ਨੇ ਮੌਜੂਦਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫ਼ੈਸਲੇ ਨੂੰ ਪਲਟ ਦਿੱਤਾ। ਬਿਡੇਨ ਨੇ ਐਲਾਨ ਕੀਤਾ ਹੈ ਕਿ ਅਮਰੀਕਾ ਦੁਬਾਰਾ ਵਿਸ਼ਵ ਸਿਹਤ ਸੰਗਠਨ (WHO) ਵਿੱਚ ਸ਼ਾਮਲ ਹੋਵੇਗਾ। ਇਸ ਤੋਂ ਪਹਿਲਾਂ ਟਰੰਪ ਸਰਕਾਰ ਨੇ WHO ਉੱਤੇ ਕੋਰੋਨਾਵਾਇਰਸ ਦੇ ਮੁੱਦੇ ਨੂੰ ਲੈ ਕੇ ਚੀਨ ਦਾ ਪੱਖ ਲੈਣ ਦਾ ਦੋਸ਼ ਲਾਉਂਦਿਆਂ ਖ਼ੁਦ ਨੂੰ ਵੱਖ ਕਰ ਲਿਆ ਸੀ।ਅਪ੍ਰੈਲ ’ਚ ਟਰੰਪ ਨੇ ਐਲਾਨ ਕੀਤਾ ਸੀ ਕਿ ਅਮਰੀਕਾ WHO ਤੋਂ ਹਟ ਜਾਵੇਗਾ।ਜੋਅ ਬਾਇਡੇਨ ਨੇ ਕਿਹਾ ਕਿ ਉਨ੍ਹਾਂ ਦਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ ਵਿਸ਼ਵ ਸਿਹਤ ਸੰਗਠਨ ਵਿੱਚ ਦੁਬਾਰਾ ਸ਼ਾਮਲ ਹੋ ਜਾਵੇਗਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!