|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਵੀ ਹੁਣ ਚੀਨੀ ਐਪਸ ਨੂੰ ਬੰਦ ਕਰਨ 'ਤੇ ਕਰ ਰਿਹਾ ਵਿਚਾਰ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਟਿਕ-ਟੌਕ ਸਹਿਤ ਹੋਰ ਚੀਨੀ ਸੋਸ਼ਲ ਮੀਡੀਆ ਐਪਸ ਨੂੰ ਬੰਦ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਦੱਸ ਦਈਏ ਕਿ ਪੋਂਪੀਓ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਅਮਰੀਕਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਪੋਂਪੀਓ ਨੇ ਕਿਹਾ ਕਿ ਲੋਕਾਂ ਨੂੰ ਐਪਸ ਉਦੋਂ ਹੀ ਡਾਊਨਲੋਡ ਕਰਨੇ ਚਾਹੀਦੇ ਹਨ ਜਦੋਂ ਉਹ ਆਪਣੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਟਿਕ-ਟੌਕ ਸਹਿਤ ਹੋਰ ਚੀਨੀ ਸੋਸ਼ਲ ਮੀਡੀਆ ਐਪਸ ਨੂੰ ਬੰਦ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਦੱਸ ਦਈਏ ਕਿ ਪੋਂਪੀਓ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਅਮਰੀਕਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਪੋਂਪੀਓ ਨੇ ਕਿਹਾ ਕਿ ਲੋਕਾਂ ਨੂੰ ਐਪਸ ਉਦੋਂ ਹੀ ਡਾਊਨਲੋਡ ਕਰਨੇ ਚਾਹੀਦੇ ਹਨ ਜਦੋਂ ਉਹ ਆਪਣੀ ਨਿੱਜੀ ਜਾਣਕਾਰੀ ਚੀਨੀ ਕਮਿਊਨਿਸਟ ਪਾਰਟੀ ਦੇ ਹੱਥਾਂ ਵਿੱਚ ਦੇਣਾ ਚਾਹੁੰਦੇ ਹਨ।

ਸੰਬੰਧਿਤ ਖ਼ਬਰਾਂ

ਜ਼ਿਕਰ ਕਰ ਦਈਏ ਕਿ ਅਮਰੀਕਾ ਵੱਲੋਂ ਇਹ ਬਿਆਨ ਭਾਰਤ ਦੇ 59 ਚੀਨੀ ਐਪਸ ਨੂੰ ਬੰਦ ਕਰਨ ਤੋਂ ਬਾਅਦ ਆਇਆ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਆਸਟ੍ਰੇਲੀਆ ਵੀ ਚੀਨੀ ਐਪਸ ਨੂੰ ਬੰਦ ਕਰਨ ਬਾਰੇ ਵਿਚਾਰ ਕਰ ਰਿਹਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!