|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਇਸ ਪਿੰਡ ਵੱਲੋਂ ਚੋਣਾਂ ਦਾ ਬਾਈਕਾਟ, ਨਹੀਂ ਪਈ ਇਕ ਵੀ ਵੋਟ; ਖਾਲੀ ਪਏ ਪੋਲਿੰਗ ਬੂਥ

ਨਿਊਜ਼ ਡੈਸਕ : ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ 'ਚ ਹੁਣ ਤਕ ਇਕ ਵੀ ਵੋਟ ਨਹੀਂ ਪਈ ਹੈ। ਵੋਟਰਾਂ ਵੱਲੋਂ ਕੀਤੇ ਬਾਈਕਾਟ ਕਾਰਨ ਇਥੇ ਕਿਸੇ ਵੀ ਵਿਅਕਤੀ ਨੇ ਵੋਟ ਨਹੀਂ ਪਾਈ। ਵੋਟਰਾਂ ਵੱਲੋਂ ਇਹ ਬਾਈਕਾਟ ਪਿੰਡ ਦੇ ਇਕ ਰੇਲਵੇ ਫਾਟਕ ਦੇ ਪਿਛਲੇ ਤਿੰਨ ਸਾਲ ਤੋਂ ਬੰਦ ਹਏ ਹੋਣ ਦੇ ਵਿਰੋਧ 'ਚ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਹੁਣ ਤਕ ਗੜ੍ਹਸ਼ੰਕਰ 'ਚ ਕੁੱਲ 21.60 ਫ

NRI Post Desk · 1740 ਦਿਨ ਪਹਿਲਾਂ · ਅੱਪਡੇਟ 1740 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇਸ ਪਿੰਡ ਵੱਲੋਂ ਚੋਣਾਂ ਦਾ ਬਾਈਕਾਟ, ਨਹੀਂ ਪਈ ਇਕ ਵੀ ਵੋਟ; ਖਾਲੀ ਪਏ ਪੋਲਿੰਗ ਬੂਥ
📷 NRI Post Desk

ਨਿਊਜ਼ ਡੈਸਕ : ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਪਿੰਡ ਬਸਿਆਲਾ 'ਚ ਹੁਣ ਤਕ ਇਕ ਵੀ ਵੋਟ ਨਹੀਂ ਪਈ ਹੈ। ਵੋਟਰਾਂ ਵੱਲੋਂ ਕੀਤੇ ਬਾਈਕਾਟ ਕਾਰਨ ਇਥੇ ਕਿਸੇ ਵੀ ਵਿਅਕਤੀ ਨੇ ਵੋਟ ਨਹੀਂ ਪਾਈ। ਵੋਟਰਾਂ ਵੱਲੋਂ ਇਹ ਬਾਈਕਾਟ ਪਿੰਡ ਦੇ ਇਕ ਰੇਲਵੇ ਫਾਟਕ ਦੇ ਪਿਛਲੇ ਤਿੰਨ ਸਾਲ ਤੋਂ ਬੰਦ ਹਏ ਹੋਣ ਦੇ ਵਿਰੋਧ 'ਚ ਕੀਤਾ ਗਿਆ ਸੀ। ਦੱਸਣਯੋਗ ਹੈ ਕਿ ਹੁਣ ਤਕ ਗੜ੍ਹਸ਼ੰਕਰ 'ਚ ਕੁੱਲ 21.60 ਫ਼ੀਸਦੀ ਵੋਟਿੰਗ ਹੋਈ ਹੈ।

ਸੰਬੰਧਿਤ ਖ਼ਬਰਾਂ

ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਮੇਜ ਸਿੰਘ ਬਸਿਆਲਾ ਨੇ ਦੱਸਿਆ ਕਿ ਕਿਸੇ ਵੀ ਸੂਰਤ 'ਚ ਅੱਜ ਪਿੰਡ ਦਾ ਕੋਈ ਵੀ ਵਿਅਕਤੀ ਪੋਲਿੰਗ ਨਹੀਂ ਕਰੇਗਾ। ਉਨ੍ਹਾਂ ਦੱਸਿਆ ਕਿ ਪਿੰਡ ਦੇ ਲੋਕਾਂ 'ਚ ਇਸ ਗੱਲ ਨੂੰ ਲੈ ਕੇ ਭਾਰੀ ਰੋਸ ਹੈ ਕਿ ਪਿਛਲੇ ਤਿੰਨ ਸਾਲ ਤੋਂ ਬੰਦ ਪਏ ਫਾਟਕ ਨੂੰ ਖੋਲ੍ਹਣ ਲਈ ਕਿਸੇ ਵੀ ਸਿਆਸੀ ਧਿਰ ਜਾਂ ਪ੍ਰਸ਼ਾਸਨ ਦੇ ਅਧਿਕਾਰੀ ਵੱਲੋਂ ਕੋਈ ਉਪਰਾਲਾ ਨਹੀਂ ਕੀਤਾ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!