|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੌਸਮ ਵਿਭਾਗ ਦੀ ਚੇਤਾਵਨੀ ਪੈ ਸਕਦਾ ਹੈ ਭਾਰੀ ਮੀਹ

ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਕੁਦਰਤ ਦਾ ਕਹਿਰ ਬੁਰੀ ਤਰ੍ਹਾਂ ਟੁੱਟ ਗਿਆ ਹੈ ਪਹਾੜਾਂ ਉੱਤੇ ਡਿੱਗ ਰਹੇ ਪੱਥਰ ਦੀ ਵੱਡੀ ਸਮੱਸਿਆ ਬਣੀ ਹੋਈ ਹੈ, ਜਦੋਂਕਿ ਕੁਝ ਰਾਜਾਂ ਵਿੱਚ ਹੜ੍ਹਾਂ ਦਾ ਪ੍ਰਕੋਪ ਵੀ ਜਾਰੀ ਏ । ਇਸ ਦੌਰਾਨ ਮੌਸਮ ਵਿਭਾਗ ਨੇ ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਜਿਸਦੇ ਅਨੁਸਾਰ ਅਗਲੇ 24 ਘੰਟਿਆਂ ਦੌ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਦੇਸ਼ ਦੇ ਵੱਖ ਵੱਖ ਹਿੱਸਿਆਂ ਵਿਚ ਕੁਦਰਤ ਦਾ ਕਹਿਰ ਬੁਰੀ ਤਰ੍ਹਾਂ ਟੁੱਟ ਗਿਆ ਹੈ ਪਹਾੜਾਂ ਉੱਤੇ ਡਿੱਗ ਰਹੇ ਪੱਥਰ ਦੀ ਵੱਡੀ ਸਮੱਸਿਆ ਬਣੀ ਹੋਈ ਹੈ, ਜਦੋਂਕਿ ਕੁਝ ਰਾਜਾਂ ਵਿੱਚ ਹੜ੍ਹਾਂ ਦਾ ਪ੍ਰਕੋਪ ਵੀ ਜਾਰੀ ਏ । ਇਸ ਦੌਰਾਨ ਮੌਸਮ ਵਿਭਾਗ ਨੇ ਰਾਜਸਥਾਨ, ਮੱਧ ਪ੍ਰਦੇਸ਼ ਸਮੇਤ ਕਈ ਰਾਜਾਂ ਵਿੱਚ ਭਾਰੀ ਬਾਰਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਜਿਸਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਉਤਰਾਖੰਡ, ਹਿਮਾਚਲ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ ਅਤੇ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਭਾਰੀ ਬਾਰਸ਼ ਹੋ ਸਕਦੀ ਹੈ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ, ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮਹਾਰਾਸ਼ਟਰ, ਉੱਤਰ-ਪੂਰਬ ਭਾਰਤ ਅਤੇ ਜੰਮੂ-ਕਸ਼ਮੀਰ ਵਿਚ ਹਲਕੀ ਬਾਰਸ਼ ਹੋ ਸਕਦੇ ਹੈ ਗੁਜਰਾਤ ਦੇ ਕਈ ਪਿੰਡਾਂ ਵਿੱਚ ਹੜ ਦੇ ਸੰਭਾਬਣਾ ਵੀ ਜਤਾਈ ਹੈ ਇਥੇ ਇਹ ਵੀ ਦਸ ਦੇਇਆ ਕਿ ਪਹਾੜਾਂ ਦੀ ਰਾਣੀ ਨੇ ਮਸੂਰੀ ਜਿਥੇ ਕੁਦਰਤ ਦੇ ਕਹਿਰ ਦੇ ਕਾਰਨ ਸੜਕਾਂ ਦਾ ਬਹੁਤ ਨੁਕਸਾਨ ਹੋਇਆ ਹੈ ਓਥੇ ਬਹੁਤ ਸਾਰੇ ਪਹਾੜ ਟੁੱਟ ਗਿਆ ਸੀ ਪਹਾੜੀਆਂ ਦੇ ਮਲਬੇ ਦੇ ਡਿੱਗਣ ਕਾਰਨ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ ਹੈ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!