|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਰੂਸ ਦੀ ਯੂਕਰੇਨ ਵਿਰੁੱਧ ਜੰਗ, ਬਾਈਡਨ ਨੇ ਕਿਹਾ- ਪੂਰੀ ਦੁਨੀਆ ਸਾਡੇ ਨਾਲ ਹੈ

ਨਿਊਜ਼ ਡੈਸਕ ਰਿੰਪੀ ਸ਼ਰਮਾ : ਰੂਸ ਦੇ ਰਾਸ਼ਟਰਪਤੀ ਨੇ ਯੂਕਰੇਨ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ। ਰੂਸੀ ਰਾਸ਼ਟਰਪਤੀ ਪੁਤਿਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਹ ਯੂਕਰੇਨ ਦਾ ਸਹਿਯੋਗ ਕਰਦਾ ਹੈ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਹਾਲਾਂਕਿ ਪੁਤਿਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਯੂਕਰੇਨ 'ਤੇ ਕਬਜ਼ਾ ਕਰਨ ਦਾ ਇਰਾਦਾ ਨਹੀਂ ਹੈ। ਰੂਸੀ ਰਾਸ਼ਟਰਪਤੀ ਦਾ ਕਹਿਣਾ

NRI Post Desk · 1736 ਦਿਨ ਪਹਿਲਾਂ · ਅੱਪਡੇਟ 1736 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੂਸ ਦੀ ਯੂਕਰੇਨ ਵਿਰੁੱਧ ਜੰਗ, ਬਾਈਡਨ ਨੇ ਕਿਹਾ- ਪੂਰੀ ਦੁਨੀਆ ਸਾਡੇ ਨਾਲ ਹੈ
📷 NRI Post Desk

ਨਿਊਜ਼ ਡੈਸਕ ਰਿੰਪੀ ਸ਼ਰਮਾ : ਰੂਸ ਦੇ ਰਾਸ਼ਟਰਪਤੀ ਨੇ ਯੂਕਰੇਨ ਵਿਰੁੱਧ ਜੰਗ ਦਾ ਐਲਾਨ ਕਰ ਦਿੱਤਾ ਹੈ। ਰੂਸੀ ਰਾਸ਼ਟਰਪਤੀ ਪੁਤਿਨ ਨੇ ਧਮਕੀ ਦਿੱਤੀ ਹੈ ਕਿ ਜੇਕਰ ਉਹ ਯੂਕਰੇਨ ਦਾ ਸਹਿਯੋਗ ਕਰਦਾ ਹੈ ਤਾਂ ਉਸ ਨੂੰ ਗੰਭੀਰ ਨਤੀਜੇ ਭੁਗਤਣੇ ਪੈਣਗੇ। ਹਾਲਾਂਕਿ ਪੁਤਿਨ ਨੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦਾ ਯੂਕਰੇਨ 'ਤੇ ਕਬਜ਼ਾ ਕਰਨ ਦਾ ਇਰਾਦਾ ਨਹੀਂ ਹੈ। ਰੂਸੀ ਰਾਸ਼ਟਰਪਤੀ ਦਾ ਕਹਿਣਾ ਹੈ ਕਿ ਯੂਕਰੇਨ ਦੀ ਫੌਜ ਨੂੰ ਹਥਿਆਰ ਸੁੱਟ ਕੇ ਪਿੱਛੇ ਹਟਣਾ ਚਾਹੀਦਾ ਹੈ

ਸੰਬੰਧਿਤ ਖ਼ਬਰਾਂ

ਫਿਲਹਾਲ ਰੂਸ ਯੂਕਰੇਨ ਦੇ ਮੁੱਦੇ 'ਤੇ ਸੰਯੁਕਤ ਰਾਸ਼ਟਰ 'ਚ ਬੈਠਕ ਚੱਲ ਰਹੀ ਹੈ, ਅਜਿਹੇ 'ਚ ਪੁਤਿਨ ਦੀ ਕਾਰਵਾਈ 'ਤੇ ਜਵਾਬੀ ਕਦਮ ਚੁੱਕਿਆ ਜਾ ਸਕਦਾ ਹੈ। ਪੁਤਿਨ ਦੇ ਐਲਾਨ ਤੋਂ ਤੁਰੰਤ ਬਾਅਦ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਸ ਕਦਮ ਦੀ ਨਿੰਦਾ ਕੀਤੀ। ਜੋਅ ਬਾਇਡਨ ਨੇ ਕਿਹਾ- ਪੁਤਿਨ ਦੇ ਫੈਸਲੇ ਦੇ ਬਹੁਤ ਬੁਰੇ ਨਤੀਜੇ ਹੋਣਗੇ। ਪੂਰੀ ਦੁਨੀਆ ਸਾਡੇ ਨਾਲ ਹੈ, ਇਸ ਹਰਕਤ ਦਾ ਜਵਾਬ ਦੇਵੇਗੀ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!