|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

27 ਤੋਲਾ ਸੋਨਾ ਅਤੇ ਭਾਰਤੀ-ਵਿਦੇਸ਼ੀ ਕਰੰਸੀ ਲੈ ਚੋਰ ਹੋਏ ਫ਼ਰਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੀਨੋ ਦਿਨ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। NRI ਵਿਅਕਤੀ ਦੇ ਘਰੋਂ ਭਾਰਤੀ ਤੇ ਵਿਦੇਸ਼ੀ ਕਰੰਸੀ ਤੋਂ ਇਲਾਵਾ 27 ਤੋਲਾ ਸੋਨੇ ਦੇ ਗਹਿਣੇ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ ਹਨ। ਰਵਿੰਦਰ ਸਿੰਘ ਵਾਸੀ ਡੀ. ਐੱਸ. ਕਾਲੋਨੀ ਦੀਨਾਨਗਰ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਜਰਮਨ ਤੋਂ ਦੀਨਾਨਗਰ ਘਰ ਵਾਪਸ ਆਇਆ ਸੀ ਅਤੇ ਪਰਿਵਾਰ ਸਮੇਤ ਬਾਬਾ ਵ

NRI Post Desk · 1730 ਦਿਨ ਪਹਿਲਾਂ · ਅੱਪਡੇਟ 1730 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
27 ਤੋਲਾ ਸੋਨਾ ਅਤੇ ਭਾਰਤੀ-ਵਿਦੇਸ਼ੀ ਕਰੰਸੀ ਲੈ ਚੋਰ ਹੋਏ ਫ਼ਰਾਰ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੀਨੋ ਦਿਨ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। NRI ਵਿਅਕਤੀ ਦੇ ਘਰੋਂ ਭਾਰਤੀ ਤੇ ਵਿਦੇਸ਼ੀ ਕਰੰਸੀ ਤੋਂ ਇਲਾਵਾ 27 ਤੋਲਾ ਸੋਨੇ ਦੇ ਗਹਿਣੇ ਚੋਰੀ ਕਰਕੇ ਚੋਰ ਫ਼ਰਾਰ ਹੋ ਗਏ ਹਨ। ਰਵਿੰਦਰ ਸਿੰਘ ਵਾਸੀ ਡੀ. ਐੱਸ. ਕਾਲੋਨੀ ਦੀਨਾਨਗਰ ਨੇ ਦੱਸਿਆ ਕਿ ਉਹ ਕੁਝ ਦਿਨ ਪਹਿਲਾਂ ਜਰਮਨ ਤੋਂ ਦੀਨਾਨਗਰ ਘਰ ਵਾਪਸ ਆਇਆ ਸੀ ਅਤੇ ਪਰਿਵਾਰ ਸਮੇਤ ਬਾਬਾ ਵਡਭਾਗ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਲਈ ਗਏ ਸੀ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜਦੋਂ ਉਹ ਘਰ ਆਏ ਤਾਂ ਦੇਖਿਆ ਤਾਂ ਸਾਰੇ ਕਮਰਿਆਂ ਦਾ ਸਾਮਾਨ ਖਿਲਰਿਆ ਪਿਆ ਸੀ ਅਤੇ ਚੋਰ ਮਕਾਨ ਦੀ ਪਿਛਲੇ ਪਾਸਿਓ ਕੰਧ ਦੀ ਗਰਿੱਲ ਤੋੜ ਕੇ ਘਰ ’ਚ ਦਾਖ਼ਲ ਹੋਏ। ਪੀੜਤ ਪਰਿਵਾਰ ਨੇ ਮੌਕੇ ਤੇ ਪੁਲਿਸ ਨੂੰ ਸੂਚਨਾ ਦਿੱਤੀ ਹੈ ਅਤੇ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!