|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਇਸ ਕਰਕੇ ਵੱਧ ਰਹੀਆਂ ਹਨ ਤੇਲ ਦੀਆਂ ਕੀਮਤਾਂ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਮਹੀਨੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਇਹ ਵਾਧਾ ਸਭ ਤੋਂ ਵੱਧ ਹੈ।ਕੌਮਾਂਤਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਧਣ ਨਾਲ ਪੈਟਰੋਲ ਦੇ ਰੇਟ ਵਿੱਚ 7 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਕੌਮਾਂਤਰੀ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਧਣ ਨਾਲ ਦੇਸ਼ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਇਸ ਮਹੀਨੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਹੋਇਆ ਇਹ ਵਾਧਾ ਸਭ ਤੋਂ ਵੱਧ ਹੈ।ਕੌਮਾਂਤਰੀ ਪੱਧਰ 'ਤੇ ਤੇਲ ਦੀਆਂ ਕੀਮਤਾਂ ਵਧਣ ਨਾਲ ਪੈਟਰੋਲ ਦੇ ਰੇਟ ਵਿੱਚ 7 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਦੇ ਨਾਲ ਹੀ ਡੀਜ਼ਲ ਦੀਆਂ ਕੀਮਤਾਂ ਵਿੱਚ ਵੀ 6 ਪੈਸੇ ਦਾ ਵਾਧਾ ਦਰਜ ਹੋਇਆ ਹੈ।

ਸੰਬੰਧਿਤ ਖ਼ਬਰਾਂ

ਇੰਡੀਅਨ ਆਇਲ ਦੀ ਵੈੱਬਸਾਇਟ ਮੁਤਾਬਕ ਦਿੱਲੀ 70.12, ਮੁੰਬਈ 75.82, ਚੇਨੱਈ 72.84 ਅਤੇ ਕਲਕੱਤਾ 72.38 ਵਿੱਚ ਪੈਟਰੋਲ ਦੀਆਂ ਕੀਮਤਾਂ ਪ੍ਰਤੀ ਲਿਟਰ ਹੋ ਗਈਆਂ ਹਨ। ਉੱਥੇ ਹੀ ਇਨ੍ਹਾਂ ਮਹਾਂਨਗਰਾਂ ਵਿੱਚ ਡੀਜ਼ਲ ਦੀਆਂ ਕੀਮਤਾਂ ਵਧ ਕੇ ਲੜੀਵਾਰ 63.95 ਰੁਪਏ, 67.05 ਰੁਪਏ, 67.64 ਰੁਪਏ 65.87 ਅਤੇ ਰੁਪਏ ਪ੍ਰਤੀ ਲੀਟਰ ਹੋ ਗਈਆਂ ਹਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!