|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਪੋਰਟਸ

ਹਾਰ ਤੋਂ ਬਾਅਦ ਕਪਤਾਨ ਕੋਹਲੀ ਨੇ ਦਿੱਤਾ ਇਹ ਬਿਆਨ

ਬੈਂਗਲੁਰੂ — ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਐਤਵਾਰ ਨੂੰ ਖੇਡਿਆ ਗਿਆ। ਜਿਸ 'ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਟੀ-20 ਸੀਰੀਜ਼ 1-1 ਨਾਲ ਬਰਾਬਰ ਰਹੀ। ਮੈਚ ਹਾਰਨ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨਰਾਜ਼ ਦਿਖੇ। ਕੋਹਲੀ ਨੇ ਇਸ ਹਾਰ ਤੋਂ ਬਾਅਦ ਕਿਹਾ ਕਿ ਇਹ ਉਹ ਚੀਜ ਹੈ ਜੋ ਅਸੀ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੈਂਗਲੁਰੂ — ਭਾਰਤ ਤੇ ਦੱਖਣੀ ਅਫਰੀਕਾ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਐਤਵਾਰ ਨੂੰ ਖੇਡਿਆ ਗਿਆ। ਜਿਸ 'ਚ ਦੱਖਣੀ ਅਫਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਇਸ ਦੇ ਨਾਲ ਹੀ ਟੀ-20 ਸੀਰੀਜ਼ 1-1 ਨਾਲ ਬਰਾਬਰ ਰਹੀ। ਮੈਚ ਹਾਰਨ ਤੋਂ ਬਾਅਦ ਭਾਰਤੀ ਕਪਤਾਨ ਵਿਰਾਟ ਕੋਹਲੀ ਨਰਾਜ਼ ਦਿਖੇ। ਕੋਹਲੀ ਨੇ ਇਸ ਹਾਰ ਤੋਂ ਬਾਅਦ ਕਿਹਾ ਕਿ ਇਹ ਉਹ ਚੀਜ ਹੈ ਜੋ ਅਸੀਂ ਕਰਨਾ ਚਾਹੁੰਦੇ ਸੀ। ਟੀ-20 ਕ੍ਰਿਕਟ 'ਚ ਚਿੰਨਾਸਵਾਮੀ ਸਟੇਡੀਅਮ 'ਚ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣਨ ਵਾਲੇ ਵਿਰਾਟ ਕੋਹਲੀ ਪਹਿਲੇ ਕਪਤਾਨ ਬਣ ਗਏ ਹਨ। ਚਿੰਨਾਸਵਾਮੀ ਦੀ ਪਿੱਚ 'ਤੇ ਦੌੜਾਂ ਦਾ ਪਿੱਛਾ ਕਰਨ ਦੇ ਲਈ ਵਧੀਆ ਮੰਨਿਆ ਜਾਂਦਾ ਹੈ ਪਰ ਫਿਰ ਵੀ ਵਿਰਾਟ ਨੇ ਇਸ ਤਰ੍ਹਾ ਕੀਤਾ। ਭਾਰਤੀ ਟੀਮ 20 ਓਵਰਾਂ 'ਚ 9 ਵਿਕਟਾਂ 'ਤੇ ਸਿਰਫ 134 ਦੌੜਾਂ ਹੀ ਬਣਾਈਆਂ ਪਰ ਭਾਰਤ ਨੂੰ 9 ਵਿਕਟਾਂ ਨਾਲ ਹਾਰ ਦਾ ਮੂੰਹ ਦੇਖਣਾ ਪਿਆ।

ਸੰਬੰਧਿਤ ਖ਼ਬਰਾਂ

ਮੈਚ ਤੋਂ ਬਾਅਦ ਭਾਰਤੀ ਕਪਤਾਨ ਨੇ ਕਿਹਾ ਅਸੀਂ ਟੀਚੇ ਦਾ ਪਿੱਛਾ ਕਰਨ 'ਚ ਮਾਹਿਰ ਹਾਂ ਪਰ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਵੱਡਾ ਸਕੋਰ ਬਣਾਉਣ 'ਚ ਸਾਨੂੰ ਪ੍ਰੇਸ਼ਾਨੀ ਹੁੰਦੀ ਹੈ। ਭਾਰਤ ਨੂੰ ਆਪਣੇ ਕੰਫਰਟ ਜੋਨ ਤੋਂ ਬਾਹਰ ਆਉਣ ਦੀ ਜ਼ਰੂਰਤ ਹੈ। ਵਿਰਾਟ ਨੇ ਕਿਹਾ ਕਿ ਇਹ ਉਹ ਚੀਜ਼ ਹੈ ਜੋ ਅਸੀਂ ਕਰਨਾ ਚਾਹੁੰਦੇ ਸੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਸਪੋਰਟਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!