|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਮ ਆਦਮੀ ਪਾਰਟੀ ਦਾ ਇਹ ਦਿੱਗਜ ਆਗੂ ਸ਼੍ਰੋਮਣੀ ਕਮੇਟੀ 'ਚ ਹੋਇਆ ਸ਼ਾਮਲ

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਨੂੰ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਹੁਲਾਰਾ ਮਿਲਿਆ ਹੈ।

NRI Post Desk · 1789 ਦਿਨ ਪਹਿਲਾਂ · ਅੱਪਡੇਟ 1789 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਮ ਆਦਮੀ ਪਾਰਟੀ ਦਾ ਇਹ ਦਿੱਗਜ ਆਗੂ ਸ਼੍ਰੋਮਣੀ ਕਮੇਟੀ 'ਚ ਹੋਇਆ ਸ਼ਾਮਲ
📷 NRI Post Desk

ਨਿਊਜ਼ ਡੈਸਕ (ਜਸਕਮਲ) : ਸ਼੍ਰੋਮਣੀ ਅਕਾਲੀ ਦਲ ਨੂੰ ਐਤਵਾਰ ਨੂੰ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਤੇ ਸਾਬਕਾ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਹੁਲਾਰਾ ਮਿਲਿਆ ਹੈ।

ਸੰਬੰਧਿਤ ਖ਼ਬਰਾਂ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਰਾਕੇਸ਼ ਕੁਮਾਰ ਦੀ ਰਿਹਾਇਸ਼ ਵਿਖੇ ਜਾ ਕੇ ਸ਼੍ਰੋਮਣੀ ਅਕਾਲੀ ਦਲ 'ਚ ਸਵਾਗਤ ਕਰਦਿਆਂ ਕਿਹਾ ਕਿ ਸਾਬਕਾ ਏਡੀਸੀ ਵੱਖ-ਵੱਖ ਸਮਾਜ ਭਲਾਈ ਕਾਰਜਾਂ ਲਈ ਜਾਣੇ ਜਾਂਦੇ ਸਨ ਤੇ ਉਨ੍ਹਾਂ ਨੇ ਇਕ ਕਵੀ ਵਜੋਂ ਵੀ ਆਪਣਾ ਨਾਂ ਰੌਸ਼ਨ ਕੀਤਾ ਸੀ। ਇਹ ਦੱਸਦੇ ਹੋਏ ਕਿ ਪਾਰਟੀ ਉਨ੍ਹਾਂ ਦੀਆਂ ਸੇਵਾਵਾਂ ਦੀ ਸਹੀ ਵਰਤੋ ਕਰੇਗੀ, ਬਾਦਲ ਨੇ ਇਸ ਮੌਕੇ ਰਾਕੇਸ਼ ਕੁਮਾਰ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ। ਰਾਕੇਸ਼ ਕੁਮਾਰ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਪੂਰੀ ਤਨਦੇਹੀ ਨਾਲ ਸੇਵਾ ਕਰਨਗੇ ਤੇ ਉਨ੍ਹਾਂ ਨੇ ਉੱਤਰੀ ਹਲਕੇ ਤੋਂ ਸਾਬਕਾ ਮੰਤਰੀ ਅਨਿਲ ਜੋਸ਼ੀ ਦੀ ਜਿੱਤ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!