|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ ਚ ਤਿੰਨ ਪੰਜਾਬੀ ਗ੍ਰਿਫ਼ਤਾਰ

ਬਰੈਂਪਟਨ (ਦੇਵ ਇੰਦਰਜੀਤ) :ਉਨਟਾਰੀਓ ਦੀ ਪੀਲ ਰੀਜਨਲ ਪੁਲਿਸ ਵਾਹਨ ਚੋਰੀ ਦੇ ਮਾਮਲੇ ਵਿਚ 3 ਪੰਜਾਬੀ ਕੀਤੇ ਗ੍ਰਿਫ਼ਤਾਰ,ਜਿਨ੍ਹਾਂ ਦੀ ਪਛਾਣ ਬਰੈਂਪਟਨ ਦਾ ਵਾਸੀ ਰੁਪਿੰਦਰ ਬਰਾੜ, ਬਰੈਂਪਟਨ ਦਾ ਹੀ ਵਾਸੀ ਜੈ ਦੀਪ ਸਿੰਘ ਅਤੇ ਮਿਸੀਸਾਗਾ ਦੇ ਵਾਸੀ ਗੁਰਦੀਪ ਸਿੰਘ ਵਜੋਂ ਹੋਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਬੀਤੀ 30 ਦਸੰਬਰ ਨੂੰ ਸ਼ਾਮ 5 ਵਜੇ ਪੁਲਿਸ ਨੂੰ ਇੱਕ ਵਿਅਕਤੀ ਨੇ ਫ਼ੋਨ

NRI Post Desk · 2153 ਦਿਨ ਪਹਿਲਾਂ · ਅੱਪਡੇਟ 2153 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਕੈਨੇਡਾ ਚ ਤਿੰਨ ਪੰਜਾਬੀ ਗ੍ਰਿਫ਼ਤਾਰ
📷 NRI Post Desk

ਬਰੈਂਪਟਨ (ਦੇਵ ਇੰਦਰਜੀਤ) :ਉਨਟਾਰੀਓ ਦੀ ਪੀਲ ਰੀਜਨਲ ਪੁਲਿਸ ਵਾਹਨ ਚੋਰੀ ਦੇ ਮਾਮਲੇ ਵਿਚ 3 ਪੰਜਾਬੀ ਕੀਤੇ ਗ੍ਰਿਫ਼ਤਾਰ,ਜਿਨ੍ਹਾਂ ਦੀ ਪਛਾਣ ਬਰੈਂਪਟਨ ਦਾ ਵਾਸੀ ਰੁਪਿੰਦਰ ਬਰਾੜ, ਬਰੈਂਪਟਨ ਦਾ ਹੀ ਵਾਸੀ ਜੈ ਦੀਪ ਸਿੰਘ ਅਤੇ ਮਿਸੀਸਾਗਾ ਦੇ ਵਾਸੀ ਗੁਰਦੀਪ ਸਿੰਘ ਵਜੋਂ ਹੋਈ। ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਬੀਤੀ 30 ਦਸੰਬਰ ਨੂੰ ਸ਼ਾਮ 5 ਵਜੇ ਪੁਲਿਸ ਨੂੰ ਇੱਕ ਵਿਅਕਤੀ ਨੇ ਫ਼ੋਨ ਕਰਕੇ ਜਾਣਕਾਰੀ ਦਿੱਤੀ ਸੀ ਕਿ ਉਸ 'ਤੇ ਤਿੰਨ ਵਿਅਕਤੀਆਂ ਨੇ ਹਮਲਾ ਕੀਤਾ ਅਤੇ ਉਸ ਦੀ ਕਾਰ ਲੈ ਕੇ ਫਰਾਰ ਹੋ ਗਏ। ਇਹ ਘਟਨਾ ਬਰੈਂਪਟਨ ਦੇ ਐਲਮਸਟੈਡ ਕੋਰਟ ਐਂਡ ਟਿੰਬਰਲੇਨ ਡਰਾਈਵਰ ਖੇਤਰ ਵਿੱਚ ਵਾਪਰੀ ਸੀ।

ਸੰਬੰਧਿਤ ਖ਼ਬਰਾਂ

ਪੀੜਤ ਨੇ ਪੁਲਿਸ ਨੂੰ ਦੱਸਿਆ ਕਿ ਪਹਿਲਾਂ ਇੱਕ ਵਿਅਕਤੀ ਨੇ ਉਸ ਨੂੰ ਮੁੱਕਾ ਮਾਰਿਆ ਅਤੇ ਇਸ ਮਗਰੋਂ ਉਨ੍ਹਾਂ ਤਿੰਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਮਗਰੋਂ ਉਹ ਉਸ ਦੀ ਕਾਰ ਲੈ ਕੇ ਫਰਾਰ ਹੋਣ ਲੱਗੇ ਤਾਂ ਉਸ ਨੇ ਕਾਰ ਨੂੰ ਹੱਥ ਪਾ ਲਿਆ। ਇਸ ਦੌਰਾਨ ਉਹ 800 ਮੀਟਰ ਤੱਕ ਕਾਰ ਦੇ ਨਾਲ ਹੀ ਖਿਚਿਆ ਚਲਾ ਗਿਆ, ਜਦੋਂ ਉਸ ਦੀ ਪੇਸ਼ ਨਾ ਚੱਲੀ ਤਾਂ ਉਸ ਨੇ ਕਾਰ ਤੋਂ ਹੱਥ ਛੱਡ ਦਿੱਤਾ ਅਤੇ ਤਿੰਨੇ ਵਿਅਕਤੀ ਉਸ ਦੀ ਕਾਰ ਲੈ ਕੇ ਰਫ਼ੂ-ਚੱਕਰ ਹੋ ਗਏ। ਮੌਕੇ 'ਤੇ ਪੁੱਜੀ ਪੁਲਿਸ ਟੀਮ ਨੇ ਪੀੜਤ ਨੂੰ ਹਸਪਤਾਲ ਦਾਖ਼ਲ ਕਰਵਾਇਆ

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!