|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਿੱਲੀ ਸਮੇਤ 3 ਸੂਬਿਆਂ ਨੇ ਪਟਾਕਿਆਂ 'ਤੇ ਲਗਾਈ ਪੂਰੀ ਤਰ੍ਹਾਂ ਰੋਕ

ਨਵੀਂ ਦਿੱਲੀ (ਐਨ .ਆਰ .ਆਈ ): ਦਿੱਲੀ ਸਮੇਤ ਕਈ ਸੂਬਿਆਂ ‘ਚ ਲਗਾਤਾਰ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ। ਅਜਿਹੇ ‘ਚ ਵੀਰਵਾਰ ਨੂੰ ਦਿੱਲੀ-ਐੱਨ.ਸੀ.ਆਰ. ਸਮੇਤ 18 ਸੂਬਿਆਂ ‘ਚ ਪਟਾਕੇ ਬੈਨ ਕਰਨ ਨੂੰ ਲੈ ਕੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ‘ਚ ਸੁਣਵਾਈ ਹੋਈ। ਐਨਸੀਆਰ ਅਤੇ ਦੇਸ਼ ਦੇ ਬਾਕੀ ਸੂਬਿਆਂ 'ਚ ਵਧਦੇ ਪ੍ਰਦੂਸ਼ਣ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਤਿੰਨ ਸੂਬਿਆਂ ਨ

NRI Post Desk · 2211 ਦਿਨ ਪਹਿਲਾਂ · ਅੱਪਡੇਟ 1527 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਸਮੇਤ 3 ਸੂਬਿਆਂ ਨੇ ਪਟਾਕਿਆਂ 'ਤੇ ਲਗਾਈ ਪੂਰੀ ਤਰ੍ਹਾਂ ਰੋਕ
📷 NRI Post Desk

ਨਵੀਂ ਦਿੱਲੀ (ਐਨ .ਆਰ .ਆਈ ): ਦਿੱਲੀ ਸਮੇਤ ਕਈ ਸੂਬਿਆਂ ‘ਚ ਲਗਾਤਾਰ ਪ੍ਰਦੂਸ਼ਣ ਦਾ ਪੱਧਰ ਵੱਧ ਰਿਹਾ ਹੈ। ਅਜਿਹੇ ‘ਚ ਵੀਰਵਾਰ ਨੂੰ ਦਿੱਲੀ-ਐੱਨ.ਸੀ.ਆਰ. ਸਮੇਤ 18 ਸੂਬਿਆਂ ‘ਚ ਪਟਾਕੇ ਬੈਨ ਕਰਨ ਨੂੰ ਲੈ ਕੇ ਨੈਸ਼ਨਲ ਗਰੀਨ ਟ੍ਰਿਬਿਊਨਲ (ਐੱਨ.ਜੀ.ਟੀ.) ‘ਚ ਸੁਣਵਾਈ ਹੋਈ। ਐਨਸੀਆਰ ਅਤੇ ਦੇਸ਼ ਦੇ ਬਾਕੀ ਸੂਬਿਆਂ 'ਚ ਵਧਦੇ ਪ੍ਰਦੂਸ਼ਣ ਤੋਂ ਬਾਅਦ ਦਿੱਲੀ ਸਮੇਤ ਦੇਸ਼ ਦੇ ਤਿੰਨ ਸੂਬਿਆਂ ਨੇ ਪਟਾਕਿਆਂ 'ਤੇ ਪੂਰੀ ਤਰ੍ਹਾਂ ਬੈਨ ਲਾ ਦਿੱਤਾ ਹੈ। ਵਧਦੇ ਪ੍ਰਦੂਸ਼ਣ ਦੇ ਕਾਰਨ ਰਾਜਸਥਾਨ ਤੇ ਪੱਛਮੀ ਬੰਗਾਲ ਨੇ ਵੀ ਪੂਰੀ ਤਰ੍ਹਾਂ ਬੈਨ ਲਾ ਦਿੱਤਾ ਹੈ। ਦਿੱਲੀ 'ਚ ਵੀਰਵਾਰ ਹੋਈ ਰੀਵੀਊ ਮੀਟਿੰਗ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਟਾਕਿਆਂ 'ਤੇ ਪਾਬੰਦੀ ਲਾਈ।ਤੁਹਾਨੂੰ ਐਥੇ ਇਹ ਵੀ ਦਸ ਦੇਈਏ ਕਿ ਪਟਾਕਿਆਂ 'ਤੇ ਪਾਬੰਦੀ 7 ਨਵੰਬਰ ਤੋਂ 30 ਨਵੰਬਰ ਤਕ ਲਾਗੂ ਰਹੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!