|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ, ਦਰੱਖਤ ਨਾਲ ਟਕਰਾ ਕੇ ਚਕਨਾਚੂਰ ਹੋਈ ਕਾਰ...

ਨਿਊਜ਼ ਡੈਸਕ (ਜਸਕਮਲ) : ਅੱਜ ਸਵੇਰੇ ਤੜਕਸਾਰ ਸੰਗਰੂਰ ਰੋਡ ’ਤੇ ਪਿੰਡ ਕਿਲਾ ਭਰੀਆਂ ਨਜ਼ਦੀਕ ਸੜਕ ਹਾਦਸੇ 'ਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਮਾੜੀ ਖਬਰ ਨਾਲ ਪੂਰੇ ਪਿੰਡ ਵਿਚ ਮਾਤਮ ਛਾ ਗਿਆ। ਲੌਂਗੋਵਾਲ ਦੀ ਦੁੱਲਟ ਪੱਤੀ ਦੇ ਵਸਨੀਕ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ, ਮੰਗਲ ਸਿੰਘ ਪੁੱਤਰ ਗੁਰਜੰਟ ਸਿੰਘ ਤੇ ਝਾੜੋਂ ਪੱਤੀ ਦੇ ਵਸਨੀਕ ਬੇਅੰਤ ਸਿੰਘ ਪੁੱਤ

NRI Post Desk · 1769 ਦਿਨ ਪਹਿਲਾਂ · ਅੱਪਡੇਟ 1769 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ, ਦਰੱਖਤ ਨਾਲ ਟਕਰਾ ਕੇ ਚਕਨਾਚੂਰ ਹੋਈ ਕਾਰ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਅੱਜ ਸਵੇਰੇ ਤੜਕਸਾਰ ਸੰਗਰੂਰ ਰੋਡ ’ਤੇ ਪਿੰਡ ਕਿਲਾ ਭਰੀਆਂ ਨਜ਼ਦੀਕ ਸੜਕ ਹਾਦਸੇ 'ਚ ਲੌਂਗੋਵਾਲ ਦੇ 3 ਨੌਜਵਾਨਾਂ ਦੀ ਮੌਤ ਹੋ ਜਾਣ ਦੀ ਮਾੜੀ ਖਬਰ ਨਾਲ ਪੂਰੇ ਪਿੰਡ ਵਿਚ ਮਾਤਮ ਛਾ ਗਿਆ। ਲੌਂਗੋਵਾਲ ਦੀ ਦੁੱਲਟ ਪੱਤੀ ਦੇ ਵਸਨੀਕ ਸੁਖਵਿੰਦਰ ਸਿੰਘ ਪੁੱਤਰ ਗੁਰਤੇਜ ਸਿੰਘ, ਮੰਗਲ ਸਿੰਘ ਪੁੱਤਰ ਗੁਰਜੰਟ ਸਿੰਘ ਤੇ ਝਾੜੋਂ ਪੱਤੀ ਦੇ ਵਸਨੀਕ ਬੇਅੰਤ ਸਿੰਘ ਪੁੱਤਰ ਗੁਰਜੀਤ ਸਿੰਘ ਕਾਰ ਰਾਹੀਂ ਕਿਸੇ ਕੰਮ ਜਾ ਰਹੇ ਸਨ ਕਿ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰਖ਼ਤ ਨਾਲ ਜਾ ਟਕਰਾਈ।

ਸੰਬੰਧਿਤ ਖ਼ਬਰਾਂ

ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਚਕਨਾਚੂਰ ਹੋ ਗਈ ਅਤੇ ਤਿੰਨੇ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਨੌਜਵਾਨਾਂ ਦੀਆਂ ਦੇਹਾਂ ਨੂੰ ਸਿਵਲ ਹਸਪਤਾਲ ਸੰਗਰੂਰ ਵਿਖੇ ਲਿਜਾਇਆ ਗਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!