|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਿਕੈਤ ਨੇ ਕੀਤਾ ਖਬਰਦਾਰ, ਜੇ ਟੋਲ ਰੇਟ ਵਧਾਏ ਤਾਂ ਮੁੜ ਸੰਘਰਸ਼ ਸ਼ੁਰੂ ਕਰਾਂਗੇ

ਨਿਊਜ਼ ਡੈਸਕ (ਜਸਕਮਲ) : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟੋਲ ਰੇਟ ਵਧਾਉਣ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਟੋਲ ਪਲਾਜ਼ੇ ਦੇ ਰੇਟ 'ਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਸ਼ੁਰੂ ਕਰਨਗੇ ਤੇ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨ ਅੰਦੋਲਨ ਚੱਲਦਾ ਰਿਹਾ ਟੋਲ ਪਲਾਜ਼ੇ ਬੰਦ ਸਨ ਤੇ ਹੁਣ ਉਨ੍ਹਾਂ ਨੂੰ ਮੁੜ ਖੋਲ੍ਹਣ 'ਤੇ ਘ

NRI Post Desk · 1808 ਦਿਨ ਪਹਿਲਾਂ · ਅੱਪਡੇਟ 1808 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਿਕੈਤ ਨੇ ਕੀਤਾ ਖਬਰਦਾਰ, ਜੇ ਟੋਲ ਰੇਟ ਵਧਾਏ ਤਾਂ ਮੁੜ ਸੰਘਰਸ਼ ਸ਼ੁਰੂ ਕਰਾਂਗੇ
📷 NRI Post Desk

ਨਿਊਜ਼ ਡੈਸਕ (ਜਸਕਮਲ) : ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਟੋਲ ਰੇਟ ਵਧਾਉਣ ਨੂੰ ਲੈ ਕੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇ ਟੋਲ ਪਲਾਜ਼ੇ ਦੇ ਰੇਟ 'ਚ ਵਾਧਾ ਕੀਤਾ ਗਿਆ ਤਾਂ ਉਹ ਮੁੜ ਸੰਘਰਸ਼ ਸ਼ੁਰੂ ਕਰਨਗੇ ਤੇ ਟੋਲ ਪਲਾਜ਼ੇ ਬੰਦ ਕਰਵਾ ਦੇਣਗੇ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨ ਅੰਦੋਲਨ ਚੱਲਦਾ ਰਿਹਾ ਟੋਲ ਪਲਾਜ਼ੇ ਬੰਦ ਸਨ ਤੇ ਹੁਣ ਉਨ੍ਹਾਂ ਨੂੰ ਮੁੜ ਖੋਲ੍ਹਣ 'ਤੇ ਘਾਟਾ ਪੂਰਾ ਕਰਨ ਲਈ ਉਸ ਦੀਆਂ ਦਰਾਂ 'ਚ ਵਾਧਾ ਕੀਤਾ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰ ਸਰਕਾਰ ਕਣਕ ਤੇ ਝੋਨੇ ਦਾ ਭਾਅ ਸਿਰਫ ਦੋ-ਢਾਈ ਫੀਸਦ ਵਧਾਉਂਦੀ ਹੈ, ਉਸੇ ਤਰਜ਼ ’ਤੇ ਹੀ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਜਾਣ। ਕਿਸਾਨਾਂ ਨੂੰ ਬਦਨਾਮ ਕਰਨ ਜਾਂ ਉਨ੍ਹਾਂ ਨਾਲ ਖੁੰਦਕ ਕੱਢਣ ਦੀ ਆੜ ਹੇਠ ਜੇ ਟੋਲ ਪਲਾਜ਼ਿਆਂ ਦੀਆਂ ਦਰਾਂ ਵਧਾਈਆਂ ਗਈਆਂ ਤਾਂ ਉਹ ਸੰਘਰਸ਼ ਵਿੱਢਣ ਤੋਂ ਪਿੱਛੇ ਨਹੀਂ ਹਟਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!