|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੋਦੀ ਦੇ ਹਕ਼ ਚ ਟਿਕੈਤ ਕੋਈ ਮੋਦੀ ਨੂੰ ਗਾਲ੍ਹ ਨਹੀਂ ਕਡ਼ੇਗਾ...!

ਗਾਜੀਪੁਰ(ਦੇਵ ਇੰਦਰਜੀਤ) : ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਮੋਦੀ ਵਿਰੋਧੀਆਂ ਨੂੰ ਸਾਫ਼ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਮੰਚ ਤੋਂ ਕੋਈ ਵੀ ਗਾਲ੍ਹ ਨਹੀਂ ਕੱਢ ਸਕਦਾ। ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤਾਂ ਆ ਰਹੀਆਂ ਹਨ ਕਿ ਲੋਕ ਮੋਦੀ ਜੀ ਨੂੰ ਗਾਲ੍ਹਾਂ ਕੱਢ ਰਹੇ ਹਨ, ਅਜਿਹੇ ਲੋਕ ਸਾਡੇ ਨਹੀਂ ਹੋ ਸਕਦੇ। ਕੋਈ ਵੀ ਆਦਮੀ ਜੋ

NRI Post Desk · 2120 ਦਿਨ ਪਹਿਲਾਂ · ਅੱਪਡੇਟ 2120 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮੋਦੀ ਦੇ ਹਕ਼ ਚ ਟਿਕੈਤ ਕੋਈ ਮੋਦੀ ਨੂੰ ਗਾਲ੍ਹ ਨਹੀਂ ਕਡ਼ੇਗਾ...!
📷 NRI Post Desk

ਗਾਜੀਪੁਰ(ਦੇਵ ਇੰਦਰਜੀਤ) : ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਮੋਦੀ ਵਿਰੋਧੀਆਂ ਨੂੰ ਸਾਫ਼ ਕਰ ਦਿੱਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੇ ਮੰਚ ਤੋਂ ਕੋਈ ਵੀ ਗਾਲ੍ਹ ਨਹੀਂ ਕੱਢ ਸਕਦਾ। ਉਨ੍ਹਾਂ ਕਿਹਾ ਕਿ ਇਹ ਸ਼ਿਕਾਇਤਾਂ ਆ ਰਹੀਆਂ ਹਨ ਕਿ ਲੋਕ ਮੋਦੀ ਜੀ ਨੂੰ ਗਾਲ੍ਹਾਂ ਕੱਢ ਰਹੇ ਹਨ, ਅਜਿਹੇ ਲੋਕ ਸਾਡੇ ਨਹੀਂ ਹੋ ਸਕਦੇ। ਕੋਈ ਵੀ ਆਦਮੀ ਜੋ ਪ੍ਰਧਾਨ ਮੰਤਰੀ ਦੇ ਬਾਰੇ ਵਿਚ ਗਲਤ ਭਾਸ਼ਾ ਦਾ ਇਸਤੇਮਾਲ ਕਰੇਗਾ ਉਹ ਇੱਥੋਂ ਮੰਚ ਛੱਡ ਕੇ ਚਲਾ ਜਾਵੇ। ਇਸ ਸਟੇਜ ਦਾ ਇਸਤੇਮਾਲ ਅਜਿਹੇ ਬਿਆਨਾਂ ਲਈ ਨਹੀਂ ਕਰਣ ਦਿੱਤਾ ਜਾਵੇਗਾ। ਰਾਕੇਸ਼ ਟਿਕੈਤ ਦਾ ਇਹ ਬਿਆਨ ਗਾਜ਼ੀਪੁਰ ਦੀ ਹੱਦ 'ਤੇ ਕੁੱਝ ਨੇਤਾਵਾਂ ਵੱਲੋਂ ਪ੍ਰਧਾਨ ਮੰਤਰੀ ਦੇ ਬਾਰੇ ਵਿਚ ਇਤਰਾਜ਼ਯੋਗ ਟਿੱਪਣੀਆਂ ਕਰਨ ਤੋਂ ਬਾਅਦ ਆਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!