|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਫਲ ਚੱਕਾ ਜਾਮ ਤੋਂ ਬਾਅਦ ਟਿਕੈਤ ਦਾ ਸਰਕਾਰ ਨੂੰ ਸਿੱਧਾ ਜਵਾਬ

ਦਿੱਲੀ(ਦੇਵ ਇੰਦਰਜੀਤ): ਤਿੰਨ ਘੰਟੇ ਤੱਕ ਦਾ ਕਿਸਾਨ ਚੱਕਾ ਜਾਮ ਦੇਸ਼ ਭਰ ਵਿੱਚ ਸਫਲ ਅਤੇ ਸ਼ਾਂਤੀਪੂਰਨ ਰਿਹਾ ਹੈ। ਯੂਪੀ, ਉਤਰਾਖੰਡ ਅਤੇ ਦਿੱਲੀ ਨੂੰ ਇਸ ਤੋਂ ਵੱਖ ਰੱਖਿਆ ਗਿਆ ਸੀ। ਚੱਕਾ ਜਾਮ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੋ ਟੂਕ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਵਾਪਿਸ ਨਹੀਂ ਹੋਣਗੇ ਓਦੋਂ ਤੱਕ ਕਿਸਾਨ ਆਪਣੇ ਘਰਾਂ ਨੂੰ ਨਹੀਂ ਪਰਤਣਗੇ। ਟ

NRI Post Desk · 2119 ਦਿਨ ਪਹਿਲਾਂ · ਅੱਪਡੇਟ 2119 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਫਲ ਚੱਕਾ ਜਾਮ ਤੋਂ ਬਾਅਦ ਟਿਕੈਤ ਦਾ ਸਰਕਾਰ ਨੂੰ ਸਿੱਧਾ ਜਵਾਬ
📷 NRI Post Desk

ਦਿੱਲੀ(ਦੇਵ ਇੰਦਰਜੀਤ): ਤਿੰਨ ਘੰਟੇ ਤੱਕ ਦਾ ਕਿਸਾਨ ਚੱਕਾ ਜਾਮ ਦੇਸ਼ ਭਰ ਵਿੱਚ ਸਫਲ ਅਤੇ ਸ਼ਾਂਤੀਪੂਰਨ ਰਿਹਾ ਹੈ। ਯੂਪੀ, ਉਤਰਾਖੰਡ ਅਤੇ ਦਿੱਲੀ ਨੂੰ ਇਸ ਤੋਂ ਵੱਖ ਰੱਖਿਆ ਗਿਆ ਸੀ। ਚੱਕਾ ਜਾਮ ਖਤਮ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੋ ਟੂਕ ਕਿਹਾ ਕਿ ਜਦੋਂ ਤੱਕ ਖੇਤੀਬਾੜੀ ਕਾਨੂੰਨਾਂ ਵਾਪਿਸ ਨਹੀਂ ਹੋਣਗੇ ਓਦੋਂ ਤੱਕ ਕਿਸਾਨ ਆਪਣੇ ਘਰਾਂ ਨੂੰ ਨਹੀਂ ਪਰਤਣਗੇ। ਟਿਕੈਤ ਨੇ ਕਿਹਾ ਕਿ ਕਿਸਾਨ ਸੰਗਠਨਾਂ 'ਤੇ ਕੇਂਦਰ ਨਾਲ ਗੱਲ ਕਰਨ ਦਾ ਕੋਈ ਦਬਾਅ ਨਹੀਂ ਹੈ।

ਸੰਬੰਧਿਤ ਖ਼ਬਰਾਂ

ਜਿਕਯੋਗ ਹੈ ਕੀ ਦਿੱਲੀ-ਯੂਪੀ ਦੀ ਗਾਜ਼ੀਪੁਰ ਸਰਹੱਦ 'ਤੇ ਟਿਕੈਤ ਨੇ ਕਿਹਾ ਕਿ ਇਹ ਅੰਦੋਲਨ 2 ਅਕਤੂਬਰ ਤੱਕ ਚੱਲੇਗਾ ਅਤੇ ਉਦੋਂ ਤੱਕ ਕੇਂਦਰ ਸਰਕਾਰ ਕੋਲ ਇਨ੍ਹਾਂ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਸਮਾਂ ਹੈ। ਜੇ ਉਦੋਂ ਤੱਕ ਸਰਕਾਰ ਸਹਿਮਤ ਨਹੀਂ ਹੁੰਦੀ ਤਾਂ ਕਿਸਾਨ ਜੱਥੇਬੰਦੀਆਂ ਵਿਰੋਧ ਪ੍ਰਦਰਸ਼ਨ ਲਈ ਅਗਲੀ ਰਣਨੀਤੀ ਤਿਆਰ ਕਰਨਗੀਆਂ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!