|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਵਰਲਡ

ਤਾਨਾਸ਼ਾਹੀ ਤਾਕਤ ਚਲਾ ਰਹੀਆਂ ਭਾਰਤ ਨੂੰ : ਰਾਹੁਲ ਗਾਂਧੀ

ਦਿੱਲੀ,(ਦੇਵ ਇੰਦਰਜੀਤ) :ਰਾਹੁਲ ਗਾਂਧੀ ਨੇ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਮੌਕੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਭਾਰਤ 'ਆਰ.ਐੱਸ.ਐੱਸ. ਦੀ ਅਗਵਾਈ ਵਾਲੀਆਂ ਤਾਨਾਸ਼ਾਹੀ ਤਾਕਤਾਂ ਦੀ ਗ੍ਰਿਫ਼ਤ 'ਚ ਜਾ ਰਿਹਾ ਹੈ।ਰਾਹੁਲ ਨੇ ਫੇਸਬੁੱਕ ਪੋਸਟ 'ਚ ਕਿਹਾ,''ਗਾਂਧੀ ਜੀ ਦੇ ਦਾਂਡੀ ਮਾਰਚ ਨੇ ਪੂਰੀ ਦੁਨੀਆ ਨੂੰ ਆਜ਼ਾਦੀ ਦਾ ਇਕ ਸਪੱਸ਼ਟ ਸੰਦੇਸ਼ ਦਿੱਤਾ ਸੀ।ਉਨ੍ਹਾਂ ਨੇ ਇਹ ਵੀ ਕਿਹਾ

NRI Post Desk · 2085 ਦਿਨ ਪਹਿਲਾਂ · ਅੱਪਡੇਟ 2085 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤਾਨਾਸ਼ਾਹੀ ਤਾਕਤ ਚਲਾ ਰਹੀਆਂ ਭਾਰਤ ਨੂੰ : ਰਾਹੁਲ ਗਾਂਧੀ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਰਾਹੁਲ ਗਾਂਧੀ ਨੇ ਇਤਿਹਾਸਕ ਦਾਂਡੀ ਮਾਰਚ ਦੀ ਵਰ੍ਹੇਗੰਢ ਮੌਕੇ ਸ਼ੁੱਕਰਵਾਰ ਨੂੰ ਦੋਸ਼ ਲਗਾਇਆ ਕਿ ਭਾਰਤ 'ਆਰ.ਐੱਸ.ਐੱਸ. ਦੀ ਅਗਵਾਈ ਵਾਲੀਆਂ ਤਾਨਾਸ਼ਾਹੀ ਤਾਕਤਾਂ ਦੀ ਗ੍ਰਿਫ਼ਤ 'ਚ ਜਾ ਰਿਹਾ ਹੈ।ਰਾਹੁਲ ਨੇ ਫੇਸਬੁੱਕ ਪੋਸਟ 'ਚ ਕਿਹਾ,''ਗਾਂਧੀ ਜੀ ਦੇ ਦਾਂਡੀ ਮਾਰਚ ਨੇ ਪੂਰੀ ਦੁਨੀਆ ਨੂੰ ਆਜ਼ਾਦੀ ਦਾ ਇਕ ਸਪੱਸ਼ਟ ਸੰਦੇਸ਼ ਦਿੱਤਾ ਸੀ।ਉਨ੍ਹਾਂ ਨੇ ਇਹ ਵੀ ਕਿਹਾ,''ਭਾਰਤ ਆਰ.ਐੱਸ.ਐੱਸ. ਦੀ ਅਗਵਾਈ ਵਾਲੀਆਂ ਤਾਨਾਸ਼ਾਹੀ ਤਾਕਤਾਂ ਦੀ ਗ੍ਰਿਫ਼ਤ 'ਚ ਤੇਜ਼ੀ ਨਾਲ ਜਾ ਰਿਹਾ ਹੈ। ਅਜਿਹੇ 'ਚ ਸਾਨੂੰ ਸਮੂਹਕ ਆਜ਼ਾਦੀ ਦੇ ਪ੍ਰਤੀ ਆਪਣੀ ਨਿੱਜੀ ਵਚਨਬੱਧਤਾ ਨੂੰ ਦੋਹਰਾਉਣਾ ਚਾਹੀਦਾ। ਚਲੋ ਗਾਂਧੀ ਦੇ ਉਦਾਹਰਣ ਤੋਂ ਮਾਰਗਦਰਸ਼ਨ ਲਵੋ ਅਤੇ ਆਜ਼ਾਦੀ ਵੱਲ ਮਾਰਚ ਜਾਰੀ ਰੱਖੋ।

🔔 ਵਰਲਡ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!