|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਐਤਵਾਰ, ੨੧ ਚੇਤ (ਸੰਮਤ ੫੫੪ ਨਾਨਕਸ਼ਾਹੀ)

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

NRI Post Desk · 1698 ਦਿਨ ਪਹਿਲਾਂ · ਅੱਪਡੇਟ 1698 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਐਤਵਾਰ, ੨੧ ਚੇਤ (ਸੰਮਤ ੫੫੪ ਨਾਨਕਸ਼ਾਹੀ)
📷 NRI Post Desk

ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥

ਸੰਬੰਧਿਤ ਖ਼ਬਰਾਂ

ਅਰਥ: ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!