|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਵੀਰਵਾਰ, ੪ ਚੇਤ (ਸੰਮਤ ੫੫੪ ਨਾਨਕਸ਼ਾਹੀ)

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਵੀਰਵਾਰ, ੪ ਚੇਤ (ਸੰਮਤ ੫੫੪ ਨਾਨਕਸ਼ਾਹੀ)
📷 NRI Post Desk

ਸੋਰਠਿ ਮਹਲਾ ੯ ॥ ਇਹ ਜਗਿ ਮੀਤੁ ਨ ਦੇਖਿਓ ਕੋਈ ॥ ਸਗਲ ਜਗਤੁ ਅਪਨੈ ਸੁਖਿ ਲਾਗਿਓ ਦੁਖ ਮੈ ਸੰਗਿ ਨ ਹੋਈ ॥੧॥ ਰਹਾਉ ॥ ਦਾਰਾ ਮੀਤ ਪੂਤ ਸਨਬੰਧੀ ਸਗਰੇ ਧਨ ਸਿਉ ਲਾਗੇ ॥ ਜਬ ਹੀ ਨਿਰਧਨ ਦੇਖਿਓ ਨਰ ਕਉ ਸੰਗੁ ਛਾਡਿ ਸਭ ਭਾਗੇ ॥੧॥

ਸੰਬੰਧਿਤ ਖ਼ਬਰਾਂ

ਅਰਥ : ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ। ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥ ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ। ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!