|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਮੰਗਲਵਾਰ, ੨੮ ਪੋਹ (ਸੰਮਤ ੫੫੩ ਨਾਨਕਸ਼ਾਹੀ)

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥

NRI Post Desk · 1780 ਦਿਨ ਪਹਿਲਾਂ · ਅੱਪਡੇਟ 1780 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਮੰਗਲਵਾਰ, ੨੮ ਪੋਹ (ਸੰਮਤ ੫੫੩ ਨਾਨਕਸ਼ਾਹੀ)
📷 NRI Post Desk

ਜੈਤਸਰੀ ਮਹਲਾ ੫ ਘਰੁ ੨ ਛੰਤ ੴ ਸਤਿਗੁਰ ਪ੍ਰਸਾਦਿ ॥ ਸਲੋਕੁ ॥ ਊਚਾ ਅਗਮ ਅਪਾਰ ਪ੍ਰਭੁ ਕਥਨੁ ਨ ਜਾਇ ਅਕਥੁ ॥ ਨਾਨਕ ਪ੍ਰਭ ਸਰਣਾਗਤੀ ਰਾਖਨ ਕਉ ਸਮਰਥੁ ॥੧॥ ਛੰਤੁ ॥ ਜਿਉ ਜਾਨਹੁ ਤਿਉ ਰਾਖੁ ਹਰਿ ਪ੍ਰਭ ਤੇਰਿਆ ॥ ਕੇਤੇ ਗਨਉ ਅਸੰਖ ਅਵਗਣ ਮੇਰਿਆ ॥

ਸੰਬੰਧਿਤ ਖ਼ਬਰਾਂ

ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ, ਤੂੰ (ਸਰਨ ਆਏ ਦੀ) ਰੱਖਿਆ ਕਰਨ ਦੀ ਤਾਕਤ ਰੱਖਦਾ ਹੈਂ। ਹੇ ਸਭ ਤੋਂ ਉੱਚੇ! ਹੇ ਅਪਹੁੰਚ! ਹੇ ਬੇਅੰਤ! ਤੂੰ ਸਭ ਦਾ ਮਾਲਕ ਹੈਂ, ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਬਿਆਨ ਤੋਂ ਪਰੇ ਹੈ।੧। ਛੰਤੁ। ਹੇ ਹਰੀ! ਹੇ ਪ੍ਰਭੂ! ਮੈਂ ਤੇਰਾ ਹਾਂ, ਜਿਵੇਂ ਜਾਣੋ ਤਿਵੇਂ (ਮਾਇਆ ਦੇ ਮੋਹ ਤੋਂ) ਮੇਰੀ ਰੱਖਿਆ ਕਰ। ਮੈਂ (ਆਪਣੇ) ਕਿਤਨੇ ਕੁ ਔਗੁਣ ਗਿਣਾਂ? ਮੇਰੇ ਅੰਦਰ ਅਣਗਿਣਤ ਔਗੁਣ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!