|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਅੱਜ ਦਾ ਹੁਕਮਨਾਮਾ; ਬੁੱਧਵਾਰ, ੩ ਚੇਤ (ਸੰਮਤ ੫੫੪ ਨਾਨਕਸ਼ਾਹੀ)

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥

NRI Post Desk · 1716 ਦਿਨ ਪਹਿਲਾਂ · ਅੱਪਡੇਟ 1716 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਜ ਦਾ ਹੁਕਮਨਾਮਾ; ਬੁੱਧਵਾਰ, ੩ ਚੇਤ (ਸੰਮਤ ੫੫੪ ਨਾਨਕਸ਼ਾਹੀ)
📷 NRI Post Desk

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥

ਸੰਬੰਧਿਤ ਖ਼ਬਰਾਂ

ਅਰਥ : (ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾ ਕਰਾਂ। (ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥ (ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!