|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਵਾਮਾ ਅੱਤਵਾਦੀ ਹਮਲਾ : ਕੱਲ ਹੋਵੇਗੀ ਕੇਂਦਰੀ ਸੁਰੱਖਿਆ ਕਮੇਟੀ ਦੀ ਮੀਟਿੰਗ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਵੀਰਵਾਰ ਦੁਪਹਿਰ ਵੱਡਾ ਅੱਤਵਾਦੀ ਹਮਲਾ ਹੋਇਆ। ਜੈਸ਼-ਏ-ਮੁਹੰਮਦ ਨੇ ਅੱਤਵਾਦੀ ਹਮਲਾ ਕਰ ਸੀ.ਆਰ.ਪੀ.ਐੱਫ. ਬੱਸ ਨੂੰ ਉਡਾ ਦਿੱਤਾ। ਇਸ ਹਮਲੇ 'ਚ ਹੁਣ ਤਕ 44 ਸੀ.ਆਰ.ਪੀ.ਐੱਫ. ਜਵਾਨ ਸ਼ਹੀਦ ਹੋ ਗਏ ਹਨ ਤੇ 45 ਤੋਂ ਜ਼ਿਆਦਾ ਜ਼ਖਮੀ ਹੋਏ ਹਨ। ਇਸ ਹਮਲੇ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਕੇਂਦਰੀ ਮੰਤਰੀ ਮੰਡਲ

NRI Post Desk · 2301 ਦਿਨ ਪਹਿਲਾਂ · ਅੱਪਡੇਟ 2278 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵੈੱਬ ਡੈਸਕ (ਵਿਕਰਮ ਸਹਿਜਪਾਲ) : ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਵੀਰਵਾਰ ਦੁਪਹਿਰ ਵੱਡਾ ਅੱਤਵਾਦੀ ਹਮਲਾ ਹੋਇਆ। ਜੈਸ਼-ਏ-ਮੁਹੰਮਦ ਨੇ ਅੱਤਵਾਦੀ ਹਮਲਾ ਕਰ ਸੀ.ਆਰ.ਪੀ.ਐੱਫ. ਬੱਸ ਨੂੰ ਉਡਾ ਦਿੱਤਾ। ਇਸ ਹਮਲੇ 'ਚ ਹੁਣ ਤਕ 44 ਸੀ.ਆਰ.ਪੀ.ਐੱਫ. ਜਵਾਨ ਸ਼ਹੀਦ ਹੋ ਗਏ ਹਨ ਤੇ 45 ਤੋਂ ਜ਼ਿਆਦਾ ਜ਼ਖਮੀ ਹੋਏ ਹਨ। ਇਸ ਹਮਲੇ ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਕੇਂਦਰੀ ਮੰਤਰੀ ਮੰਡਲ ਦੀ ਸੁਰੱਖਿਆ ਸਬੰਧੀ ਮੀਟਿੰਗ ਸੱਦੀ ਗਈ ਹੈ। ਪੁਲਵਾਮਾ ਹਮਲੇ ਦੀ ਜਾਂਚ ਲਈ ਐੱਨ.ਆਈ.ਏ. ਦੀ 12 ਮੈਂਬਰੀ ਟੀਮ ਗਠਿਤ ਕੀਤੀ ਗਈ ਹੈ। ਇਸ ਟੀਮ ਦੀ ਅਗਵਾਈ ਆਈ.ਜੀ. ਰੈਂਕ ਦੇ ਅਫਸਰ ਕਰਨਗੇ। ਇਹ ਟੀਮ ਕੱਲ ਸਵੇਰੇ ਸ਼੍ਰੀਨਗਰ ਲਈ ਰਵਾਨਾ ਹੋਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!