ਦਿੱਲੀ,(ਦੇਵ ਇੰਦਰਜੀਤ) :ਕਿਸਾਨ ਅੰਦੋਲਨ ਦੇ ਸਮਰਥਨ ਨੂੰ ਲੈ ਕੇ ਤਿਆਰ ਕੀਤੇ ਗਏ 'ਟੂਲਕਿੱਟ' ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੇ ਮਾਮਲੇ ਵਿਚ ਗਿ੍ਰਫ਼ਤਾਰ 22 ਸਾਲਾ ਦੀ ਦਿਸ਼ਾ ਰਵੀ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਪੁਲਸ ਨੇ ਪਟਿਆਲਾ ਹਾਊਸ ਕੋਰਟ 'ਚ ਉਸ ਨੂੰ ਪੇਸ਼ ਕੀਤਾ ਸੀ। ਜਸਟਿਸ ਧਰਮਿੰਦਰ ਰਾਣਾ ਨੇ ਦਿਸ਼ਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜਸਟਿਸ ਨੇ ਦਿਸ਼ਾ ਨੂੰ ਇਕ ਲੱਖ ਰੁਪਏ ਦੇ ਨਿੱਜੀ ਮੁਚਲਕੇ 'ਤੇ ਜ਼ਮਾਨਤ ਦਿੱਤੀ ਹੈ। ਦਿਸ਼ਾ ਨੂੰ ਦਿੱਲੀ ਪੁਲਸ ਦੇ ਸਾਈਬਰ ਸੈੱਲ ਦੀ ਇਕ ਟੀਮ ਨੇ ਬੈਂਗਲੁਰੂ ਤੋਂ ਗਿ੍ਰਫ਼ਤਾਰ ਕਰ ਕੇ ਦਿੱਲੀ ਲਿਆਈ ਸੀ।
ਟੂਲਕਿੱਟ ਕੇਸ :ਦਿਸ਼ਾ ਰਵੀ ਨੂੰ ਮਿਲੀ ਜ਼ਮਾਨਤ
ਦਿੱਲੀ,(ਦੇਵ ਇੰਦਰਜੀਤ) :ਕਿਸਾਨ ਅੰਦੋਲਨ ਦੇ ਸਮਰਥਨ ਨੂੰ ਲੈ ਕੇ ਤਿਆਰ ਕੀਤੇ ਗਏ 'ਟੂਲਕਿੱਟ' ਸੋਸ਼ਲ ਮੀਡੀਆ 'ਤੇ ਸਾਂਝਾ ਕਰਨ ਦੇ ਮਾਮਲੇ ਵਿਚ ਗਿ੍ਰਫ਼ਤਾਰ 22 ਸਾਲਾ ਦੀ ਦਿਸ਼ਾ ਰਵੀ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਪੁਲਸ ਨੇ ਪਟਿਆਲਾ ਹਾਊਸ ਕੋਰਟ 'ਚ ਉਸ ਨੂੰ ਪੇਸ਼ ਕੀਤਾ ਸੀ। ਜਸਟਿਸ ਧਰਮਿੰਦਰ ਰਾਣਾ ਨੇ ਦਿਸ਼ਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜਸਟਿਸ ਨੇ ਦਿਸ਼ਾ ਨੂੰ ਇਕ ਲੱਖ
NRI Post Desk · 2102 ਦਿਨ ਪਹਿਲਾਂ · ਅੱਪਡੇਟ 2102 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।





