|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਖੁੱਲ੍ਹ ਗਏ ਟੋਰਾਂਟੋ ਦੇ ਪਬਲਿਕ ਹੈਲਥ ਫਲੂ ਸ਼ੌਟਸ ਕਲੀਨਿਕ

ਟੋਰਾਂਟੋ ਡੈਸਕ (ਐਨ.ਆਰ.ਆਈ.ਮੀਡਿਆ) : ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਇਸ ਵਾਰੀ ਇਹ ਫਲੂ ਸ਼ੌਟ ਸਾਰਿਆਂ ਲਈ ਹੋਰ ਵੀ ਜ਼ਰੂਰੀ ਹੋ ਗਿਆI ਦੱਸ ਦਈਏ ਕਿ ਵੀਰਵਾਰ ਨੂੰ ਟੋਰਾਂਟੋ ਪਬਲਿਕ ਹੈਲਥ ਦੇ ਫਲੂ ਸ਼ੌਟ ਕਲੀਨਿਕ ਰਸਮੀ ਤੌਰ ਉੱਤੇ ਖੋਲ੍ਹ ਦਿੱਤੇ ਜਾਣਗੇI ਕੋਵਿਡ-19 ਮਹਾਂਮਾਰੀ ਕਾਰਨ ਇਸ ਵਾਰੀ ਤੁਹਾਨੂੰ ਆਨਲਾਈਨ ਅਪੁਆਇੰਟਮੈਂਟ ਬੁੱਕ ਕਰਵਾ

NRI Post Desk · 2226 ਦਿਨ ਪਹਿਲਾਂ · ਅੱਪਡੇਟ 2226 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਖੁੱਲ੍ਹ ਗਏ ਟੋਰਾਂਟੋ ਦੇ ਪਬਲਿਕ ਹੈਲਥ ਫਲੂ ਸ਼ੌਟਸ ਕਲੀਨਿਕ
📷 NRI Post Desk

ਟੋਰਾਂਟੋ ਡੈਸਕ (ਐਨ.ਆਰ.ਆਈ.ਮੀਡਿਆ) : ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਇਸ ਵਾਰੀ ਇਹ ਫਲੂ ਸ਼ੌਟ ਸਾਰਿਆਂ ਲਈ ਹੋਰ ਵੀ ਜ਼ਰੂਰੀ ਹੋ ਗਿਆI ਦੱਸ ਦਈਏ ਕਿ ਵੀਰਵਾਰ ਨੂੰ ਟੋਰਾਂਟੋ ਪਬਲਿਕ ਹੈਲਥ ਦੇ ਫਲੂ ਸ਼ੌਟ ਕਲੀਨਿਕ ਰਸਮੀ ਤੌਰ ਉੱਤੇ ਖੋਲ੍ਹ ਦਿੱਤੇ ਜਾਣਗੇI ਕੋਵਿਡ-19 ਮਹਾਂਮਾਰੀ ਕਾਰਨ ਇਸ ਵਾਰੀ ਤੁਹਾਨੂੰ ਆਨਲਾਈਨ ਅਪੁਆਇੰਟਮੈਂਟ ਬੁੱਕ ਕਰਵਾਉਣੀ ਹੋਵੇਗੀI

ਸੰਬੰਧਿਤ ਖ਼ਬਰਾਂ

ਇਸ ਵਾਰੀ ਵਾਕ ਇਨ ਅਪੁਆਇੰਟਮੈਂਟ ਉਪਲਬਧ ਨਹੀਂ ਹੋਣਗੀਆਂI ਸਾਰਿਆਂ ਲਈ ਨਵੀਂ ਮਿਸਾਲ ਪੇਸ਼ ਕਰਨ ਤੇ ਸੱਭ ਦੀ ਹੌਸਲਾ ਅਫਜ਼ਾਈ ਲਈ ਮੇਅਰ ਜੌਹਨ ਟੋਰੀ, ਸਿਟੀ ਦੀ ਮੈਡੀਕਲ ਆਫੀਸਰ ਆਫ ਹੈਲਥ ਡਾ. ਐਲੀਨ ਡੀ ਵਿੱਲਾ ਤੇ ਬੋਰਡ ਆਫ ਹੈਲਥ ਦੇ ਚੇਅਰ ਜੋਅ ਕ੍ਰੈਸੀ ਵੱਲੋਂ ਵੀ ਵੀਰਵਾਰ ਸਵੇਰੇ ਫਲੂ ਸ਼ੌਟ ਲਵਾਏ ਜਾਣਗੇI

ਡਾ. ਡੀ ਵਿੱਲਾ ਨੇ ਆਖਿਆ ਕਿ ਇਸ ਵਾਰੀ ਫਲੂ ਸੌæਟ ਲੈਣਾ ਇਸ ਲਈ ਵੀ ਜ਼ਰੂਰੀ ਹੈ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਜਿਨ੍ਹਾਂ ਨੂੰ ਇਸ ਦੀ ਸਭ ਤੋਂ ਵੱਧ ਲੋੜ ਹੈ ਉਨ੍ਹਾਂ ਲਈ ਹੈਲਥ ਸਰੋਤ ਉਪਲਬਧ ਹਨ| ਮੰਗ ਵਧਣ ਕਾਰਨ ਸਿਟੀ ਦੇ ਫਲੂ ਸ਼ੌਟ ਕਲੀਨਿਕ ਦਸੰਬਰ ਤੱਕ ਚਲਾਏ ਜਾਣਗੇI

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!