|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਰਦਨਾਕ ਹਾਦਸਾ: ਝੁੱਗੀ 'ਚ ਅੱਗ ਲੱਗਣ ਨਾਲ ਪਰਿਵਾਰ ਦੇ 7 ਲੋਕਾਂ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਹੋਏ ਇਕ ਦਰਦਨਾਕ ਹਾਦਸੇ 'ਚ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਤਾਜਪੁਰ ਰੋਡ ਸਥਿਤ ਕੂੜੇ ਦੇ ਡੰਪ ਨੇੜੇ ਬਣੀ ਝੁੱਗੀ 'ਚ ਅਚਾਨਕ ਅੱਗ ਲੱਗ ਗਈ। ਹਾਦਸੇ ਸਮੇਂ ਝੁੱਗੀ ਅੰਦਰ ਇਕ ਹੀ ਪਰਿਵਾਰ ਦੇ 7 ਮੈਂਬਰ ਸੌਂ ਰਹੇ ਸਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਇਕਦਮ ਝੁੱਗੀ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਪਰਿਵਾਰ ਦੇ ਮੈਂਬਰ

NRI Post Desk · 1681 ਦਿਨ ਪਹਿਲਾਂ · ਅੱਪਡੇਟ 1681 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਰਦਨਾਕ ਹਾਦਸਾ: ਝੁੱਗੀ 'ਚ ਅੱਗ ਲੱਗਣ ਨਾਲ ਪਰਿਵਾਰ ਦੇ 7 ਲੋਕਾਂ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਹੋਏ ਇਕ ਦਰਦਨਾਕ ਹਾਦਸੇ 'ਚ ਇਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋ ਗਈ। ਤਾਜਪੁਰ ਰੋਡ ਸਥਿਤ ਕੂੜੇ ਦੇ ਡੰਪ ਨੇੜੇ ਬਣੀ ਝੁੱਗੀ 'ਚ ਅਚਾਨਕ ਅੱਗ ਲੱਗ ਗਈ। ਹਾਦਸੇ ਸਮੇਂ ਝੁੱਗੀ ਅੰਦਰ ਇਕ ਹੀ ਪਰਿਵਾਰ ਦੇ 7 ਮੈਂਬਰ ਸੌਂ ਰਹੇ ਸਨ। ਅੱਗ ਇੰਨੀ ਭਿਆਨਕ ਸੀ ਕਿ ਇਸ ਨੇ ਇਕਦਮ ਝੁੱਗੀ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਪਰਿਵਾਰ ਦੇ ਮੈਂਬਰਾਂ ਨੂੰ ਆਪਣੀ ਜਾਨ ਬਚਾਉਣ ਦਾ ਮੌਕਾ ਤੱਕ ਨਹੀਂ ਮਿਲਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਅਤੇ ਥਾਣਾ ਟਿੱਬਾ ਦੀ ਪੁਲਿਸ ਮੌਕੇ 'ਤੇ ਪਹੁੰਚੀ। ਐੱਸ. ਐੱਚ. ਓ. ਟਿੱਬਾ ਇੰਸਪੈਕਟਰ ਰਣਧੀਰ ਸਿੰਘ ਦਾ ਕਹਿਣਾ ਹੈ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!