|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਦਰਦਨਾਕ ਹਾਦਸਾ: ਟਿੱਪਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਸਥਾਨਕ ਭਾਮੀਆਂ ਰੋਡ ਤੇ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਤੇਜ਼ ਰਫਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਰਜੇਸ਼ ਮੰਡਲ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਦੀਪਕ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਰਾਜੇਸ਼ ਮੰਡਲ ਆਪਣੇ ਕੰਮ ਤੋਂ ਛੁੱਟੀ ਕਰਕੇ ਮੋਟਰਸਾਈਕਲ ਉੱਪਰ ਘਰ ਵੱਲ ਨੂੰ ਆ ਰਹੇ ਸਨ

NRI Post Desk · 1728 ਦਿਨ ਪਹਿਲਾਂ · ਅੱਪਡੇਟ 1728 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਰਦਨਾਕ ਹਾਦਸਾ: ਟਿੱਪਰ ਦੀ ਲਪੇਟ 'ਚ ਆਉਣ ਨਾਲ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਵਿਖੇ ਸਥਾਨਕ ਭਾਮੀਆਂ ਰੋਡ ਤੇ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਤੇਜ਼ ਰਫਤਾਰ ਟਿੱਪਰ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ ਮੋਟਰਸਾਈਕਲ ਸਵਾਰ ਰਜੇਸ਼ ਮੰਡਲ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਦੀਪਕ ਕੁਮਾਰ ਨੇ ਦੱਸਿਆ ਕਿ ਉਸ ਦੇ ਪਿਤਾ ਰਾਜੇਸ਼ ਮੰਡਲ ਆਪਣੇ ਕੰਮ ਤੋਂ ਛੁੱਟੀ ਕਰਕੇ ਮੋਟਰਸਾਈਕਲ ਉੱਪਰ ਘਰ ਵੱਲ ਨੂੰ ਆ ਰਹੇ ਸਨ। ਇਸ ਦੌਰਾਨ ਰਹੇ ਤੇਜ਼ ਰਫਤਾਰ ਟਿੱਪਰ ਨੇ ਉਸ ਦੇ ਪਿਤਾ ਨੂੰ ਦਰੜ ਦਿੱਤਾ।

ਸੰਬੰਧਿਤ ਖ਼ਬਰਾਂ

ਇਸ ਹਾਦਸੇ ਵਿਚ ਉਸ ਦੇ ਪਿਤਾ ਦੀ ਮੌਕੇ ਤੇ ਹੀ ਮੌਤ ਹੋ ਗਈ। ਦੱਸਣਯੋਗ ਹੈ ਕਿ ਹਾਦਸੇ ਤੋਂ ਬਾਅਦ ਟਿੱਪਰ ਚਾਲਕ ਆਪਣੇ ਵਾਹਨ ਨੂੰ ਮੌਕੇ ਤੇ ਹੀ ਛੱਡ ਕੇ ਫ਼ਰਾਰ ਹੋ ਗਿਆ।ਮ੍ਰਿਤਕ ਦੇ ਪੁੱਤਰ ਦੀਪਕ ਕੁਮਾਰ ਮੰਡਲ ਦੇ ਬਿਆਨ ਉਪਰ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!