|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਤੇਲੰਗਾਨਾ ’ਚ ਦਰਦਨਾਕ ਹਾਦਸਾ: 4 ਲੋਕਾਂ ਦੀ ਮੌਤ

ਮੇਡਕ (ਪਾਇਲ): ਤੇਲੰਗਾਨਾ ਦੇ ਮੇਡਕ ਜ਼ਿਲੇ 'ਚ ਸ਼ਨੀਵਾਰ ਸ਼ਾਮ ਨੂੰ ਇਕ ਦੋਪਹੀਆ ਵਾਹਨ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਨ ਬਾਈਕ ਸਵਾਰ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਜਦਕਿ ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ 7.30 ਵਜੇ ਪੇਡਾ ਸ਼ੰਕਰਮਪੇਟ ਮੰਡਲ ਵਿੱਚ ਵਾਪਰੀ, ਜਦੋਂ ਬਾਈਕ ਇੱਕ ਟਰੈਕਟਰ-ਟਰਾਲੀ ਦੇ ਪਿਛਲੇ ਹਿੱਸੇ

NRI Post Desk · 350 ਦਿਨ ਪਹਿਲਾਂ · ਅੱਪਡੇਟ 350 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਤੇਲੰਗਾਨਾ ’ਚ ਦਰਦਨਾਕ ਹਾਦਸਾ: 4 ਲੋਕਾਂ ਦੀ ਮੌਤ
📷 NRI Post Desk

ਮੇਡਕ (ਪਾਇਲ): ਤੇਲੰਗਾਨਾ ਦੇ ਮੇਡਕ ਜ਼ਿਲੇ 'ਚ ਸ਼ਨੀਵਾਰ ਸ਼ਾਮ ਨੂੰ ਇਕ ਦੋਪਹੀਆ ਵਾਹਨ ਦੀ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਕਾਰਨ ਬਾਈਕ ਸਵਾਰ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ। ਜਦਕਿ ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਇਹ ਘਟਨਾ ਸ਼ਾਮ ਕਰੀਬ 7.30 ਵਜੇ ਪੇਡਾ ਸ਼ੰਕਰਮਪੇਟ ਮੰਡਲ ਵਿੱਚ ਵਾਪਰੀ, ਜਦੋਂ ਬਾਈਕ ਇੱਕ ਟਰੈਕਟਰ-ਟਰਾਲੀ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।

ਸੰਬੰਧਿਤ ਖ਼ਬਰਾਂ

ਜਿਸ ਦੌਰਾਨ ਪੁਲਿਸ ਨੇ ਦੱਸਿਆ ਕਿ ਇਸ ਟੱਕਰ ਕਾਰਨ ਦੋਪਹੀਆ ਵਾਹਨ 'ਤੇ ਸਵਾਰ ਚਾਰੇ ਲੋਕਾਂ ਦੀ ਮੌਤ ਹੋ ਗਈ। ਮੁੱਢਲੀ ਜਾਂਚ ਦੇ ਆਧਾਰ ’ਤੇ ਪੁਲਿਸ ਨੇ ਦੱਸਿਆ ਕਿ ਵਿਜ਼ੀਬਿਲਟੀ ਘੱਟ ਹੋਣ ਕਾਰਨ ਦੋਪਹੀਆ ਵਾਹਨ ਚਾਲਕ ਟਰੈਕਟਰ-ਟਰਾਲੀ ਨੂੰ ਨਹੀਂ ਦੇਖ ਸਕਿਆ। ਦੱਸ ਦਇਏ ਕਿ ਇਹ ਪਰਿਵਾਰ ਐਤਵਾਰ ਨੂੰ ਹੋਣ ਵਾਲੀਆਂ ਗ੍ਰਾਮ ਪੰਚਾਇਤ ਚੋਣਾਂ ਦੇ ਦੂਜੇ ਪੜਾਅ ਵਿੱਚ ਵੋਟ ਪਾਉਣ ਲਈ ਹੈਦਰਾਬਾਦ ਤੋਂ ਆਪਣੇ ਜੱਦੀ ਪਿੰਡ ਜਾ ਰਿਹਾ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!