|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਬਰੈਂਪਟਨ ‘ਚ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ: ਸਿਟੀ ਹਾਲ ਦੇ ਝੰਡੇ 7 ਦਿਨਾਂ ਤੋਂ ਅੱਧੇ ਝੁਕੇ!

ਵੈਨਕੂਵਰ (ਪਾਇਲ): ਕੈਨੇਡਾ ਦੇ ਸ਼ਹਿਰ ਬਰੈਂਪਟਨ ਦੀ ਸਿਟੀ ਕੌਂਸਲ (ਮਿਉਂਸਪੈਲਿਟੀ) ਵਲੋਂ ਨਵੰਬਰ 1984 ’ਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ’ਚ ਸਿੱਖ ਨਸਲਕੁਸ਼ੀ ਦੇ ਰੋਸ ਵਜੋਂ ਹਰ ਸਾਲ ਇਹ ਹਫਤਾ ਸਿੱਖ ਨਸਲਕੁਸ਼ੀ ਦੇ ਨਾਂਅ ਹੇਠ ਮਨਾਏ ਜਾਣ ਦਾ ਮਤਾ ਪਾਸ ਕੀਤਾ ਗਿਆ ਸੀ। ਇਸ ਦੌਰਾਨ ਸਿਟੀ ਕੌਂਸਲ ਨਾਲ ਸਬੰਧਤ ਇਮਾਰਤਾਂ ’ਤੇ ਲੱਗੇ ਝੰਡੇ ਅੱਧੇ ਝੁਕੇ ਰਹਿਣਗੇ।

NRI Post Desk · 386 ਦਿਨ ਪਹਿਲਾਂ · ਅੱਪਡੇਟ 387 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਰੈਂਪਟਨ ‘ਚ 84 ਦੇ ਸ਼ਹੀਦਾਂ ਨੂੰ ਸ਼ਰਧਾਂਜਲੀ: ਸਿਟੀ ਹਾਲ ਦੇ ਝੰਡੇ 7 ਦਿਨਾਂ ਤੋਂ ਅੱਧੇ ਝੁਕੇ!
📷 NRI Post Desk

ਵੈਨਕੂਵਰ (ਪਾਇਲ): ਕੈਨੇਡਾ ਦੇ ਸ਼ਹਿਰ ਬਰੈਂਪਟਨ ਦੀ ਸਿਟੀ ਕੌਂਸਲ (ਮਿਉਂਸਪੈਲਿਟੀ) ਵਲੋਂ ਨਵੰਬਰ 1984 ’ਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ’ਚ ਸਿੱਖ ਨਸਲਕੁਸ਼ੀ ਦੇ ਰੋਸ ਵਜੋਂ ਹਰ ਸਾਲ ਇਹ ਹਫਤਾ ਸਿੱਖ ਨਸਲਕੁਸ਼ੀ ਦੇ ਨਾਂਅ ਹੇਠ ਮਨਾਏ ਜਾਣ ਦਾ ਮਤਾ ਪਾਸ ਕੀਤਾ ਗਿਆ ਸੀ। ਇਸ ਦੌਰਾਨ ਸਿਟੀ ਕੌਂਸਲ ਨਾਲ ਸਬੰਧਤ ਇਮਾਰਤਾਂ ’ਤੇ ਲੱਗੇ ਝੰਡੇ ਅੱਧੇ ਝੁਕੇ ਰਹਿਣਗੇ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ 1 ਨਵੰਬਰ ਤੋਂ ਕੌਂਸਲ ਇਮਾਰਤਾਂ ’ਤੇ ਲੱਗੇ ਝੰਡੇ ਅੱਜ ਸਤਵੇਂ ਦਿਨ ਵੀ ਝੁਕੇ ਹੋਏ ਸਨ। ਬੇਸ਼ੱਕ ਭਾਰਤ ਵਿੱਚ ਇਨ੍ਹਾਂ ਮਾੜੇ ਦਿਨਾਂ ਨੂੰ ਦੰਗੇ ਕਿਹਾ ਜਾਂਦਾ ਹੈ, ਪਰ ਸਿਟੀ ਕੌਂਸਲ ਵਲੋਂ ਇਸ ਵਾਸਤੇ ਸ਼ਬਦ ਸਿੱਖ ਨਸਲਕੁਸ਼ੀ ਵਰਤਿਆ ਗਿਆ ਹੈ। ਕੈਨੇਡਾ ਦੀਆਂ ਕੁਝ ਹੋਰ ਸਿਟੀ ਕੌਂਸਲਾਂ ਵਲੋਂ ਵੀ ਅਜਿਹੇ ਮਤੇ ਪਾਸ ਕੀਤੇ ਗਏ ਹਨ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!