|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਟਰੱਕ ਚਾਲਕ ਨੇ ਟਰੱਕ 'ਚ ਫਾਹਾ ਲਾ ਕੇ ਕੀਤੀ ਖੁਦਕੁਸ਼ੀ, ਦੇਖੋ ਵੀਡੀਓ

ਨਿਊਜ਼ ਡੈਸਕ : ਜਲੰਧਰ ਦੇ ਟਰਾਂਸਪੋਰਟ ਨਗਰ 'ਚ ਕਿਸੇ ਪਰੇਸ਼ਾਨੀ ਦੇ ਚੱਲਦਿਆਂ ਟਰੱਕ ਚਾਲਕ ਨੇ ਟਰੱਕ ਦੇ ਪਿੱਛੇ ਬਣੇ ਐਂਗਲ ਨਾਲ ਰੱਸੀ ਬੰਨ੍ਹ ਕੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਚਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਕੈਰੋਂ ਪੱਟੀ ਤਰਨਤਾਰਨ ਦੇ ਰੂਪ 'ਚ ਹੋਈ ਹੈ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਮੌਕੇਂ 'ਤੇ ਪੁਹੁਚੀ ਪੁਲਿਸ ਨ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੱਕ ਚਾਲਕ ਨੇ ਟਰੱਕ 'ਚ ਫਾਹਾ ਲਾ ਕੇ ਕੀਤੀ ਖੁਦਕੁਸ਼ੀ, ਦੇਖੋ ਵੀਡੀਓ
📷 NRI Post Desk

ਨਿਊਜ਼ ਡੈਸਕ : ਜਲੰਧਰ ਦੇ ਟਰਾਂਸਪੋਰਟ ਨਗਰ 'ਚ ਕਿਸੇ ਪਰੇਸ਼ਾਨੀ ਦੇ ਚੱਲਦਿਆਂ ਟਰੱਕ ਚਾਲਕ ਨੇ ਟਰੱਕ ਦੇ ਪਿੱਛੇ ਬਣੇ ਐਂਗਲ ਨਾਲ ਰੱਸੀ ਬੰਨ੍ਹ ਕੇ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਚਕ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਕੈਰੋਂ ਪੱਟੀ ਤਰਨਤਾਰਨ ਦੇ ਰੂਪ 'ਚ ਹੋਈ ਹੈ। ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਮੌਕੇਂ 'ਤੇ ਪੁਹੁਚੀ ਪੁਲਿਸ ਨੇ ਲਾਸ਼ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!