|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ : ਗੈਰ-ਕਾਨੂੰਨੀ ਤਰੀਕੇ ਨਾਲ ਆਏ ਹੋਏ ਲੋਕਾਂ ਖਿਲਾਫ ਟਰੰਪ ਪ੍ਰਸ਼ਾਸਨ ਦੀ ਵੱਡੀ ਕਾਰਵਾਈ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਹਫਤੇ ਦੇ ਆਖਿਰ 'ਚ ਇਮੀਗ੍ਰੇਸ਼ਨ ਅਤੇ ਮਾਲੀਆ ਲਾਗੂ ਕਰਨ ਵਾਲੀ ਏਜੰਸੀ (ਆਈ. ਸੀ. ਈ.) ਵੱਲੋਂ ਪੂਰੇ ਦੇਸ਼ 'ਚ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਲੋਕਾਂ ਲਈ ਛਾਪੇਮਾਰੀ ਹੋਣ ਦੀ ਪੁਸ਼ਟੀ ਕੀਤੀ। ਟਰੰਪ ਨੇ ਵ੍ਹਾਈਟ ਹਾਊਸ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਹ ਲੋਕ ਗੈਰ-ਕਾਨੂੰਨੀ ਤਰੀ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਹਫਤੇ ਦੇ ਆਖਿਰ 'ਚ ਇਮੀਗ੍ਰੇਸ਼ਨ ਅਤੇ ਮਾਲੀਆ ਲਾਗੂ ਕਰਨ ਵਾਲੀ ਏਜੰਸੀ (ਆਈ. ਸੀ. ਈ.) ਵੱਲੋਂ ਪੂਰੇ ਦੇਸ਼ 'ਚ ਬਿਨਾਂ ਦਸਤਾਵੇਜ਼ਾਂ ਦੇ ਰਹਿ ਰਹੇ ਲੋਕਾਂ ਲਈ ਛਾਪੇਮਾਰੀ ਹੋਣ ਦੀ ਪੁਸ਼ਟੀ ਕੀਤੀ। ਟਰੰਪ ਨੇ ਵ੍ਹਾਈਟ ਹਾਊਸ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ ਕਿ ਇਹ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਇਥੇ ਆਏ ਸਨ।

ਸੰਬੰਧਿਤ ਖ਼ਬਰਾਂ

ਏਜੰਸੀ ਅਜਿਹੇ ਲੋਕਾਂ ਦੀ ਭਾਲ ਕਰਕੇ ਉਨ੍ਹਾਂ ਨੂੰ ਉਨ੍ਹਾਂ ਦੇ ਦੇਸ਼ ਵਾਪਸ ਭੇਜੇਗੀ। ਟਰੰਪ ਨੇ ਕਿਹਾ ਕਿ ਆਈ. ਸੀ. ਈ. ਦਾ ਧਿਆਨ ਦੋਸ਼ੀਆਂ 'ਤੇ ਰਹੇਗਾ ਪਰ ਹੋਰ ਲੋਕਾਂ ਖਿਲਾਫ ਵੀ ਕਾਰਵਾਈ ਹੋਵੇਗੀ। ਰਾਸ਼ਟਰਪਤੀ ਨੇ ਕਿਹਾ ਕਿ ਇਹ ਐਤਵਾਰ ਤੋਂ ਸ਼ੁਰੂ ਹੋਵੇਗਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!