|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਉੱਤਰ ਕੋਰੀਆ 'ਚ ਟਰੰਪ ਅਤੇ ਕਿਮ ਜੋਂਗ ਦੀ ਮੁਲਾਕਾਤ 'ਡਰਾਮਾ'

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਕਿਮ ਜੋਂਗ ਓਨ ਨਾਲ ਇਤਿਹਾਸਕ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਦੱਖਣੀ ਕੋਰੀਆ ਅਤੇ ਉੱਤਰ ਕੋਰੀਆ ਦੇ ਵਿਚਾਲੇ ਦੀ ਕੰਕ੍ਰੀਟ ਸਰਹੱਦ ਪਾਰ ਕਰ ਉੱਤਰ ਕੋਰੀਆ 'ਚ ਕਦਮ ਰੱਖਿਆ ਸੀ। ਟਰੰਪ ਉੱਤਰ ਕੋਰੀਆ ਦੀ ਧਰਤੀ 'ਤੇ ਪਹੁੰਚਣ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਹਨ। ਤਾਹਨੂੰ ਦੱਸ ਦਈਏ ਕਿ ਨਿਊਯਾਰਕ ਟਾਈਮਸ ਨੇ ਇਸ ਮੁਲਾਕਾਤ ਨੂੰ 'ਡਰਾਮਾ' ਕਰਾਰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਕਿਮ ਜੋਂਗ ਓਨ ਨਾਲ ਇਤਿਹਾਸਕ ਮੁਲਾਕਾਤ ਤੋਂ ਪਹਿਲਾਂ ਟਰੰਪ ਨੇ ਦੱਖਣੀ ਕੋਰੀਆ ਅਤੇ ਉੱਤਰ ਕੋਰੀਆ ਦੇ ਵਿਚਾਲੇ ਦੀ ਕੰਕ੍ਰੀਟ ਸਰਹੱਦ ਪਾਰ ਕਰ ਉੱਤਰ ਕੋਰੀਆ 'ਚ ਕਦਮ ਰੱਖਿਆ ਸੀ। ਟਰੰਪ ਉੱਤਰ ਕੋਰੀਆ ਦੀ ਧਰਤੀ 'ਤੇ ਪਹੁੰਚਣ ਵਾਲੇ ਪਹਿਲੇ ਅਮਰੀਕੀ ਰਾਸ਼ਟਰਪਤੀ ਹਨ। ਤਾਹਨੂੰ ਦੱਸ ਦਈਏ ਕਿ ਨਿਊਯਾਰਕ ਟਾਈਮਸ ਨੇ ਇਸ ਮੁਲਾਕਾਤ ਨੂੰ 'ਡਰਾਮਾ' ਕਰਾਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

ਤੁਹਾਨੂੰ ਦਸ ਦਈਏ ਕਿ ਟਰੰਪ ਇਸ ਇਤਿਹਾਸਕ ਮੁਲਾਕਾਤ ਤੋਂ ਬਾਅਦ ਐੈਤਵਾਰ ਨੂੰ ਵ੍ਹਾਈਟ ਹਾਊਸ ਵਾਪਸ ਆ ਗਏ ਸਨ। ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਐਤਵਾਰ ਨੂੰ ਉੱਤਰ ਕੋਰੀਆ ਦੀ ਸਰਹੱਦ 'ਚ ਦਾਖਲ ਹੋ ਕੇ ਇਕ ਤਰ੍ਹਾਂ ਨਾਲ ਇਤਿਹਾਸ ਰਚ ਦਿੱਤਾ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!