|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

BIG NEWS - ਟਰੰਪ ਹਾਰੇ! ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣੇ ਜੋਅ ਬਾਈਡੇਨ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ ਜੋਅ ਬਾਈਡੇਨ ਤੇ ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕਾ ਦੀ ਨਵੀਂ ਉਪ-ਰਾਸ਼ਟਰਪਤੀ ਹੋਵੇਗੀ। ਦੱਸ ਦਈਏ ਕਿ ਰਾਸ਼ਟਰਪਤੀ ਬਣਨ ਲਈ ਇਲੈਕਟ੍ਰੋਲ ਕਾਲਜ ਵੋਟਾਂ ਦਾ 270 ਅੰਕੜਾ ਜ਼ਰੂਰੀ ਸੀ, ਜਦੋਂ ਕਿ ਬਾਈਡੇਨ 284 ਇਲੈਕਟ੍ਰੋਲ ਵੋਟਾਂ ਨਾਲ ਜੇਤੂ ਕਰਾਰ ਹੋਏ ਹਨ।

NRI Post Desk · 2210 ਦਿਨ ਪਹਿਲਾਂ · ਅੱਪਡੇਟ 1667 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
BIG NEWS - ਟਰੰਪ ਹਾਰੇ! ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣੇ ਜੋਅ ਬਾਈਡੇਨ
📷 NRI Post Desk

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਦੇ ਨਵੇਂ ਰਾਸ਼ਟਰਪਤੀ ਬਣ ਗਏ ਹਨ ਜੋਅ ਬਾਈਡੇਨ ਤੇ ਭਾਰਤੀ ਮੂਲ ਦੀ ਕਮਲਾ ਹੈਰਿਸ ਅਮਰੀਕਾ ਦੀ ਨਵੀਂ ਉਪ-ਰਾਸ਼ਟਰਪਤੀ ਹੋਵੇਗੀ। ਦੱਸ ਦਈਏ ਕਿ ਰਾਸ਼ਟਰਪਤੀ ਬਣਨ ਲਈ ਇਲੈਕਟ੍ਰੋਲ ਕਾਲਜ ਵੋਟਾਂ ਦਾ 270 ਅੰਕੜਾ ਜ਼ਰੂਰੀ ਸੀ, ਜਦੋਂ ਕਿ ਬਾਈਡੇਨ 284 ਇਲੈਕਟ੍ਰੋਲ ਵੋਟਾਂ ਨਾਲ ਜੇਤੂ ਕਰਾਰ ਹੋਏ ਹਨ।

ਸੰਬੰਧਿਤ ਖ਼ਬਰਾਂ

ਉੱਥੇ ਹੀ, ਸਾਬਕਾ ਰਾਸ਼ਟਰਪਤੀ ਟਰੰਪ ਸਿਰਫ 214 ਇਲੈਕਟ੍ਰੋਲ ਵੋਟਾਂ 'ਤੇ ਸਿਮਟ ਗਏ ਹਨ। ਗੌਰਤਲਬ ਹੈ 77 ਸਾਲਾ ਜੋਅ ਬਾਈਡੇਨ ਤਕਰੀਬਨ 50 ਸਾਲ ਤੋਂ ਅਮਰੀਕਾ ਦੀ ਰਾਜਨੀਤੀ ਵਿਚ ਸਰਗਰਮ ਨੇ। ਉਹ ਓਬਾਮਾ ਪ੍ਰਸ਼ਾਸਨ ਵਿਚ ਉਪ ਰਾਸ਼ਟਰਪਤੀ ਰਹੇ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!