|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਕਸ਼ਮੀਰ ਮੁੱਦੇ 'ਤੇ ਮੋਦੀ ਨੇ ਮੰਗੀ ਸੀ ਮੇਰੇ ਤੋਂ ਮਦਦ - ਟਰੰਪ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਨੂੰ ਲੈ ਕੇ ਬਿਆਨ ਦਿੱਤਾ ਹੈ। ਟਰੰਪ ਨੇ ਆਖਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਤੋਂ ਕਸ਼ਮੀਰ ਮੁੱਦੇ 'ਤੇ ਮਦਦ ਮੰਗੀ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਕਰਨ 'ਚ ਖੁਸ਼ੀ ਹੋਵੇਗੀ। ਇਹ ਬਿਆਨ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ ਡੈਸਕ (ਵਿਕਰਮ ਸਹਿਜਪਾਲ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਸ਼ਮੀਰ ਨੂੰ ਲੈ ਕੇ ਬਿਆਨ ਦਿੱਤਾ ਹੈ। ਟਰੰਪ ਨੇ ਆਖਿਆ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਤੋਂ ਕਸ਼ਮੀਰ ਮੁੱਦੇ 'ਤੇ ਮਦਦ ਮੰਗੀ ਸੀ। ਟਰੰਪ ਨੇ ਕਿਹਾ ਕਿ ਉਨ੍ਹਾਂ ਨੂੰ ਕਸ਼ਮੀਰ ਮੁੱਦੇ 'ਤੇ ਵਿਚੋਲਗੀ ਕਰਨ 'ਚ ਖੁਸ਼ੀ ਹੋਵੇਗੀ। ਇਹ ਬਿਆਨ ਟਰੰਪ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦੇ ਨਾਲ ਮੁਲਾਕਾਤ ਦੌਰਾਨ ਦਿੱਤਾ।

ਸੰਬੰਧਿਤ ਖ਼ਬਰਾਂ

ਦੱਸ ਦਈਏ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਤਿੰਨ ਦਿਨਾਂ ਦੀ ਅਮਰੀਕੀ ਯਾਤਰਾ 'ਤੇ ਗਏ ਹਨ। ਇਸ ਦੌਰਾਨ ਉਨਾਂ ਨੇ ਟਰੰਪ ਦੇ ਨਾਲ ਮੁਲਾਕਾਤ ਕਰ ਕਸ਼ਮੀਰ ਦਾ ਮੁੱਦਾ ਚੁੱਕਿਆ ਅਤੇ ਇਸ 'ਤੇ ਅਮਰੀਕਾ ਤੋਂ ਵਿਚੋਲਗੀ ਕਰਨ ਦੀ ਪੇਸ਼ਕਸ਼ ਕੀਤੀ। ਇਮਰਾਨ ਖਾਨ ਨੇ ਕਿਹਾ ਕਿ ਉਹ ਭਾਰਤ ਦੇ ਨਾਲ ਕਸ਼ਮੀਰ ਸਮੇਤ ਸਾਰੇ ਮੁੱਦਿਆਂ 'ਤੇ ਗੱਲਬਾਤ ਕਰਨ ਨੂੰ ਤਿਆਰ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!