|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਹਾਲੇ ਵੀ ਕਸ਼ਮੀਰ ਮਾਮਲੇ ਤੇ ਭਾਰਤ-ਪਾਕਿਸਤਾਨ ਵਿਚਾਲੇ ਵਿਚੋਲਗੀ ਕਰਨਾ ਚਾਹੁੰਦੇ ਨੇ : ਟਰੰਪ

ਨਿਊਯਾਰਕ (Vikram Sehajpal) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਦੀ ਚੋਟੀ ਦੀ ਅਗਵਾਈ ਦੇ ਨਾਲ ਬੈਠਕਾਂ 'ਚ ਕਸ਼ਮੀਰ ਮਾਮਲੇ 'ਤੇ ਚਰਚਾ ਕੀਤੀ ਤੇ ਵਿਚੋਲਗੀ ਰਾਹੀਂ ਦੋਵਾਂ ਪ੍ਰਮਾਣੂ ਸੰਪਨ ਦੇਸ਼ਾਂ ਦੀ ਮਦਦ ਦਾ ਪ੍ਰਸਤਾਵ ਰੱਖਿਆ। ਇਸ ਬਿਆਨ ਤੋਂ ਇਕ ਦਿਨ ਪਹਿਲਾਂ ਟਰੰਪ ਨੇ ਇਥੇ ਸੰਯੁਕਤ ਰਾਸ਼ਟਰ ਮਹਾਸਭਾ 'ਚ ਮੰਗਲਵਾਰ ਨੂੰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਯਾਰਕ (Vikram Sehajpal) : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਦੀ ਚੋਟੀ ਦੀ ਅਗਵਾਈ ਦੇ ਨਾਲ ਬੈਠਕਾਂ 'ਚ ਕਸ਼ਮੀਰ ਮਾਮਲੇ 'ਤੇ ਚਰਚਾ ਕੀਤੀ ਤੇ ਵਿਚੋਲਗੀ ਰਾਹੀਂ ਦੋਵਾਂ ਪ੍ਰਮਾਣੂ ਸੰਪਨ ਦੇਸ਼ਾਂ ਦੀ ਮਦਦ ਦਾ ਪ੍ਰਸਤਾਵ ਰੱਖਿਆ। ਇਸ ਬਿਆਨ ਤੋਂ ਇਕ ਦਿਨ ਪਹਿਲਾਂ ਟਰੰਪ ਨੇ ਇਥੇ ਸੰਯੁਕਤ ਰਾਸ਼ਟਰ ਮਹਾਸਭਾ 'ਚ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ|

ਸੰਬੰਧਿਤ ਖ਼ਬਰਾਂ

ਜਿਥੇ ਦੋਵਾਂ ਨੇਤਾਵਾਂ ਨੇ ਪਾਕਿਸਤਾਨ ਤੋਂ ਪੈਦਾ ਹੋ ਰਹੇ ਅੱਤਵਾਦ ਦੇ ਖਤਰੇ ਤੇ ਭਾਰਤ-ਅਮਰੀਕਾ ਦੋ-ਪੱਖੀ ਵਪਾਰ ਮਾਮਲਿਆਂ 'ਤੇ ਮੁੱਖ ਰੂਪ ਨਾਲ ਧਿਆਨ ਕੇਂਦਰਿਤ ਕੀਤਾ ਸੀ। ਭਾਰਤ ਦਾ ਸਪੱਸ਼ਟ ਰੁਖ ਰਿਹਾ ਹੈ ਕਿ ਕਸ਼ਮੀਰ ਭਾਰਤ ਤੇ ਪਾਕਿਸਤਾਨ ਦੇ ਵਿਚਾਲੇ ਦੋ-ਪੱਖੀ ਮਾਮਲਾ ਹੈ ਤੇ ਇਸ 'ਚ ਕਿਸੇ ਤੀਜੇ ਪੱਖ ਦੀ ਇਸ 'ਚ ਕੋਈ ਭੂਮਿਕਾ ਨਹੀਂ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!