|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਟਰੰਪ ਦਾ ਐਲਾਨ: ਹੁਣ ਨਹੀਂ ਹੋਵੇਗੀ ਅਮਰੀਕਾ-ਕੈਨੇਡਾ ਵਪਾਰਕ ਗੱਲਬਾਤ

ਵਾਸ਼ਿੰਗਟਨ (ਪਾਇਲ): ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਵਪਾਰ ਬਾਰੇ ਗੱਲਬਾਤ ਮੁੜ ਸ਼ੁਰੂ ਨਹੀਂ ਕਰਨਗੇ। ਉਨ੍ਹਾਂ ਦੀ ਇਹ ਟਿੱਪਣੀ ਕੈਨੇਡੀਅਨ ਸੂਬੇ ਓਨਟਾਰੀਓ ਵਲੋਂ ਪ੍ਰਸਾਰਿਤ ਇੱਕ ਇਸ਼ਤਿਹਾਰ ਨੂੰ ਹਟਾਉਣ ਦੀ ਚਿਤਾਵਨੀ ਤੋਂ ਬਾਅਦ ਆਈ ਹੈ।

NRI Post Desk · 393 ਦਿਨ ਪਹਿਲਾਂ · ਅੱਪਡੇਟ 393 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੰਪ ਦਾ ਐਲਾਨ: ਹੁਣ ਨਹੀਂ ਹੋਵੇਗੀ ਅਮਰੀਕਾ-ਕੈਨੇਡਾ ਵਪਾਰਕ ਗੱਲਬਾਤ
📷 NRI Post Desk

ਵਾਸ਼ਿੰਗਟਨ (ਪਾਇਲ): ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਵਪਾਰ ਬਾਰੇ ਗੱਲਬਾਤ ਮੁੜ ਸ਼ੁਰੂ ਨਹੀਂ ਕਰਨਗੇ। ਉਨ੍ਹਾਂ ਦੀ ਇਹ ਟਿੱਪਣੀ ਕੈਨੇਡੀਅਨ ਸੂਬੇ ਓਨਟਾਰੀਓ ਵਲੋਂ ਪ੍ਰਸਾਰਿਤ ਇੱਕ ਇਸ਼ਤਿਹਾਰ ਨੂੰ ਹਟਾਉਣ ਦੀ ਚਿਤਾਵਨੀ ਤੋਂ ਬਾਅਦ ਆਈ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਕੈਨੇਡਾ ਵਿਚ ਇਕ ਇਸ਼ਤਿਹਾਰ ਪ੍ਰਕਾਸ਼ਿਤ ਹੋਇਆ ਸੀ ਜਿਸ ਵਿਚ 1987 ਵਿੱਚ ਰੀਗਨ ਨੂੰ ਸੰਬੋਧਨ ਕਰਦਿਆਂ ਦਿਖਾਇਆ ਗਿਆ ਹੈ ਜਿਸ ਵਿਚ ਉਹ ਕਹਿ ਰਹੇ ਸਨ ਕਿ ਟੈਕਸ ਲਾਉਣ ਨਾਲ ਨੌਕਰੀਆਂ ਖੁੱਸਦੀਆਂ ਹਨ ਤੇ ਟਰੇਡ ਵਾਰ ਸ਼ੁਰੂ ਹੁੰਦੀ ਹੈ, ਇਸ ਇਸ਼ਤਿਹਾਰ ਤੋਂ ਖਿਝ ਕੇ ਟਰੰਪ ਨੇ ਕੈਨੇਡਾ ’ਤੇ ਵਾਧੂ ਦਸ ਫੀਸਦੀ ਟੈਕਸ ਲਾ ਦਿੱਤਾ ਸੀ ਤੇ ਇਸ ਇਸ਼ਤਿਹਾਰ ਨੂੰ ਤੁਰੰਤ ਹਟਾਉਣ ਲਈ ਕਿਹਾ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਟਰੰਪ ਦਾ ਐਲਾਨ: ਹੁਣ ਨਹੀਂ ਹੋਵੇਗੀ ਅਮਰੀਕਾ-ਕੈਨੇਡਾ ਵਪਾਰਕ ਗੱਲਬਾਤ — NRI Post