|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਮਤਗਣਨਾ ਚ ਗੜਬੜੀ ਖ਼ਿਲਾਫ਼ ਕੋਰਟ 'ਚ ਟਰੰਪ ਦੀ ਅਪੀਲ

ਅਮਰੀਕਾ (ਐਨ .ਆਰ.ਆਈ ): ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਦਾ ਮੁਕਾਬਲਾ ਸੁਪਰੀਮ ਕੋਰਟ ਤੱਕ ਪਹੁੰਚਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਡੌਨਾਲਡ ਟਰੰਪ ਤੇ ਜੋ ਬਾਇਡਨ ਕਾਨੂੰਨੀ ਲੜਾਈ ਦੀ ਤਿਆਰੀ 'ਚ ਹਨ।ਅਮਰੀਕਾ 'ਚ ਰਾਸ਼ਟਰਪਤੀ ਅਹੁੱਦੇ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਉਮੀਦਵਾਰ ਡੋਨਾਲਡ ਟਰੰਪ ਤੇ ਉਨ੍ਹਾਂ ਦੇ ਸਾਹਮਣੇ ਜੋ ਬਾਇਡਨ 'ਚ ਫਿਲਹਾਲ ਮੁਕਾਬਲਾ ਸਖ਼ਤ ਹੋ ਗਿਆ

NRI Post Desk · 2212 ਦਿਨ ਪਹਿਲਾਂ · ਅੱਪਡੇਟ 2212 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਮਤਗਣਨਾ ਚ ਗੜਬੜੀ ਖ਼ਿਲਾਫ਼ ਕੋਰਟ 'ਚ ਟਰੰਪ ਦੀ ਅਪੀਲ
📷 NRI Post Desk

ਅਮਰੀਕਾ (ਐਨ .ਆਰ.ਆਈ ): ਅਮਰੀਕਾ 'ਚ ਰਾਸ਼ਟਰਪਤੀ ਚੋਣਾਂ ਦਾ ਮੁਕਾਬਲਾ ਸੁਪਰੀਮ ਕੋਰਟ ਤੱਕ ਪਹੁੰਚਦਾ ਦਿਖਾਈ ਦੇ ਰਿਹਾ ਹੈ। ਕਿਉਂਕਿ ਡੌਨਾਲਡ ਟਰੰਪ ਤੇ ਜੋ ਬਾਇਡਨ ਕਾਨੂੰਨੀ ਲੜਾਈ ਦੀ ਤਿਆਰੀ 'ਚ ਹਨ।ਅਮਰੀਕਾ 'ਚ ਰਾਸ਼ਟਰਪਤੀ ਅਹੁੱਦੇ ਦੀਆਂ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਉਮੀਦਵਾਰ ਡੋਨਾਲਡ ਟਰੰਪ ਤੇ ਉਨ੍ਹਾਂ ਦੇ ਸਾਹਮਣੇ ਜੋ ਬਾਇਡਨ 'ਚ ਫਿਲਹਾਲ ਮੁਕਾਬਲਾ ਸਖ਼ਤ ਹੋ ਗਿਆ ਹੈ। ਵੋਟਾਂ ਦੀ ਗਿਣਤੀ ਮੁਤਾਬਕ ਫਿਲਹਾਲ ਜੋ ਬਾਇਡਨ ਨੇ ਟਰੰਪ ਖ਼ਿਲਾਫ਼ ਵਾਧਾ ਬਣਾ ਲਿਆ ਹੈ। ਇਸ ਦੌਰਾਨ ਟਰੰਪ ਨੇ ਮਤਗਣਨਾ 'ਚ ਗੜਬੜੀ ਦੇ ਦੋਸ਼ ਲਾਏ ਹਨ। ਇਸ ਨੂੰ ਲੈ ਕੇ ਟਰੰਪ ਸੁਪਰੀਮ ਕੋਰਟ ਪਹੁੰਚ ਗਏ ਹਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!