|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਦਾ ਵੱਡਾ ਐਲਾਨ - ਚੋਣਾਂ ਨਾਲ ਸਬੰਧਤ ਕਾਨੂੰਨੀ ਲੜਾਈ ਰੱਖਣਗੇ ਜਾਰੀ

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਰਾਸ਼ਟਰਪਤੀ ਡੋਨਾਲਡ ਟਰੰਪ ਚੋਣਾਂ ਨਾਲ ਸਬੰਧਤ ਕਾਨੂੰਨੀ ਲੜਾਈ ਜਾਰੀ ਰੱਖਣਗੇ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕਾਇਲੀ ਮੈਕਨੇਨੀ ਦਾ ਇਹ ਬਿਆਨ ਇਲੈਕਟੋਰਲ ਕਾਲਜ ਵੱਲੋਂ ਜੋਅ ਬਾਇਡਨ ਦੀ ਜਿੱਤ 'ਤੇ ਮੋਹਰ ਲਾਉਣ ਤੋਂ ਇੱਕ ਦਿਨ ਬਾਅਦ ਆਇਆ ਹੈ।

NRI Post Desk · 2170 ਦਿਨ ਪਹਿਲਾਂ · ਅੱਪਡੇਟ 2170 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੰਪ ਦਾ ਵੱਡਾ ਐਲਾਨ - ਚੋਣਾਂ ਨਾਲ ਸਬੰਧਤ ਕਾਨੂੰਨੀ ਲੜਾਈ ਰੱਖਣਗੇ ਜਾਰੀ
📷 NRI Post Desk

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਰਾਸ਼ਟਰਪਤੀ ਡੋਨਾਲਡ ਟਰੰਪ ਚੋਣਾਂ ਨਾਲ ਸਬੰਧਤ ਕਾਨੂੰਨੀ ਲੜਾਈ ਜਾਰੀ ਰੱਖਣਗੇ। ਵ੍ਹਾਈਟ ਹਾਊਸ ਦੀ ਪ੍ਰੈੱਸ ਸਕੱਤਰ ਕਾਇਲੀ ਮੈਕਨੇਨੀ ਦਾ ਇਹ ਬਿਆਨ ਇਲੈਕਟੋਰਲ ਕਾਲਜ ਵੱਲੋਂ ਜੋਅ ਬਾਇਡਨ ਦੀ ਜਿੱਤ 'ਤੇ ਮੋਹਰ ਲਾਉਣ ਤੋਂ ਇੱਕ ਦਿਨ ਬਾਅਦ ਆਇਆ ਹੈ।

ਦੱਸ ਦਈਏ ਕਿ ਬਾਇਡਨ 20 ਜਨਵਰੀ ਨੂੰ ਸਹੁੰ ਚੁੱਕਣਗੇ। ਮੈਕਨੇਨੀ ਨੇ ਕਿਹਾ, 'ਰਾਸ਼ਟਰਪਤੀ ਕਾਨੂੰਨੀ ਲੜਾਈ ਜਾਰੀ ਰੱਖਣਗੇ। ਮੈਕਨੇਨੀ ਨੇ ਚੋਣਾਂ ਖ਼ਿਲਾਫ਼ ਟਰੰਪ ਵੱਲੋਂ ਦਾਇਰ ਮੁਕੱਦਮਿਆਂ ਦਾ ਬਚਾਅ ਕਰਦਿਆਂ ਕਿਹਾ, 'ਮੈਨੂੰ ਨਹੀਂ ਲੱਗਦਾ ਹੈ ਕਿ ਨਿਆਇਕ ਪ੍ਰਣਾਲੀ ਦੀ ਵਰਤੋਂ ਕਰਨਾ ਕਿਸੇ ਤਰ੍ਹਾਂ ਨਾਲ ਲੋਕਤੰਤਰ 'ਤੇ ਹਮਲਾ ਹੈ।'

ਸੰਬੰਧਿਤ ਖ਼ਬਰਾਂ

ਟਰੰਪ ਦੀ ਕੰਪਨੀ ਨੂੰ ਜਾਂਚਕਰਤਾਵਾਂ ਨੂੰ ਸਬੂਤ ਦੇਣ ਦੇ ਆਦੇਸ਼

ਨਿਊਯਾਰਕ ਦੇ ਇੱਕ ਜੱਜ ਨੇ ਮੰਗਲਵਾਰ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਕੰਪਨੀ ਨੂੰ ਇੱਕ ਉਪ ਨਗਰੀ ਜਾਇਦਾਦ ਨਾਲ ਜੁੜੇ ਦਸਤਾਵੇਜ਼ ਜਾਂਚਕਰਤਾਵਾਂ ਨੂੰ ਸੌਂਪਣ ਦਾ ਹੁਕਮ ਦਿੱਤਾ। ਕੋਰਟ ਨੇ ਇੰਜੀਨੀਅਰ ਤੇ ਉਨ੍ਹਾਂ ਵਿਚਾਲੇ ਹੋਈ ਗੱਲਬਾਤ ਕੰਪਨੀ ਦਾ ਵਿਸ਼ੇਸ਼ ਅਧਿਕਾਰ ਨਾਲ ਜੁੜੀ ਦਲੀਲ ਨੂੰ ਵੀ ਠੁਕਰਾ ਦਿੱਤਾ। ਕੋਰਟ 'ਚ ਟਰੰਪ ਪਰਿਵਾਰ ਦੇ ਕਾਰੋਬਾਰ ਦੇ ਤਰੀਕਿਆਂ ਨੂੰ ਲੈ ਕੇ ਜਾਂਚ ਚੱਲ ਰਹੀ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!