|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

US ਸਮੇਤ 28 ਦੇਸ਼ ਯੂਕਰੇਨ ਨੂੰ ਹਥਿਆਰ ਅਤੇ ਹੋਰ ਸਹਾਇਤਾ ਦੇਣ ਲਈ ਸਹਿਮਤ

ਨਿਊਜ਼ ਡੈਸਕ (ਰਿੰਪੀ ਸ਼ਰਮਾ): ਅਮਰੀਕਾ ਸਮੇਤ 28 ਦੇਸ਼ ਯੂਕਰੇਨ ਨੂੰ ਹਥਿਆਰ ਅਤੇ ਹੋਰ ਸਹਾਇਤਾ ਦੇਣ ਲਈ ਸਹਿਮਤ ਹੋਏ ਹਨ। ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਨਿਸ਼ਾਨਾ ਬਣਾ ਰਹੇ ਹਨ। ਅੱਜ ਤੀਜੇ ਦਿਨ ਵੀ ਰੂਸੀ ਫ਼ੌਜਾਂ ਨੇ ਯੂਕਰੇਨ 'ਤੇ ਹਮਲੇ ਜਾਰੀ ਰੱਖਿਆ ਹੋਇਆ ਹੈ। ਦੱਸ ਦਈਏ ਕਿ ਰੂਸੀ ਸੈਨਿਕਾਂ ਨੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਬੰਬ ਸੁੱਟੇ। ਇਸ ਦੌਰਾਨ ਯੂਕਰੇਨ ਦ

NRI Post Desk · 1734 ਦਿਨ ਪਹਿਲਾਂ · ਅੱਪਡੇਟ 1734 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
US ਸਮੇਤ 28 ਦੇਸ਼ ਯੂਕਰੇਨ ਨੂੰ ਹਥਿਆਰ ਅਤੇ ਹੋਰ ਸਹਾਇਤਾ ਦੇਣ ਲਈ ਸਹਿਮਤ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ): ਅਮਰੀਕਾ ਸਮੇਤ 28 ਦੇਸ਼ ਯੂਕਰੇਨ ਨੂੰ ਹਥਿਆਰ ਅਤੇ ਹੋਰ ਸਹਾਇਤਾ ਦੇਣ ਲਈ ਸਹਿਮਤ ਹੋਏ ਹਨ। ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਨੂੰ ਨਿਸ਼ਾਨਾ ਬਣਾ ਰਹੇ ਹਨ। ਅੱਜ ਤੀਜੇ ਦਿਨ ਵੀ ਰੂਸੀ ਫ਼ੌਜਾਂ ਨੇ ਯੂਕਰੇਨ 'ਤੇ ਹਮਲੇ ਜਾਰੀ ਰੱਖਿਆ ਹੋਇਆ ਹੈ। ਦੱਸ ਦਈਏ ਕਿ ਰੂਸੀ ਸੈਨਿਕਾਂ ਨੇ ਕਈ ਰਿਹਾਇਸ਼ੀ ਇਲਾਕਿਆਂ ਵਿੱਚ ਬੰਬ ਸੁੱਟੇ। ਇਸ ਦੌਰਾਨ ਯੂਕਰੇਨ ਦੇ ਰਾਸ਼ਟਰਪਤੀ ਲਗਾਤਾਰ ਮਦਦ ਦੀ ਅਪੀਲ ਕਰ ਰਹੇ ਹਨ। ਸਾਰੀਆਂ ਅਪੀਲਾਂ ਤੋਂ ਬਾਅਦ ਅਮਰੀਕਾ ਸਮੇਤ 28 ਦੇਸ਼ ਯੂਕਰੇਨ ਦੀ ਮਦਦ ਲਈ ਅੱਗੇ ਆਇਆ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!