|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਰਤ ਦਾ ਗਲਤ ਨਕਸ਼ਾ ਦਿਖਾਉਣ ਤੋਂ ਬਾਅਦ ਟਵਿੱਟਰ ਨੇ ਮੰਗੀ ਮੁਆਫ਼ੀ

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਟਵਿੱਟਰ ਨੇ ਲੱਦਾਖ ਨੂੰ ਚੀਨ ਦਾ ਹਿੱਸਾ ਦੱਸਿਆ ਸੀ। 22 ਅਕਤੂਬਰ ਨੂੰ ਭਾਰਤ ਸਰਕਾਰ ਨੇ ਟਵਿੱਟਰ ਨੂੰ ਦੇਸ਼ ਦਾ ਗਲਤ ਨਕਸ਼ਾ ਦਿਖਾਉਣ ਲਈ ਸਖ਼ਤ ਚਿਤਾਵਨੀ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ ਟਵਿੱਟਰ ਨੇ ਦੇਸ਼ ਦੀ ਅਖੰਡਤਾ ਨੂੰ ਨਜ਼ਰਅੰਦਾਜ਼ ਕੀਤਾ ਹੈ।

NRI Post Desk · 2199 ਦਿਨ ਪਹਿਲਾਂ · ਅੱਪਡੇਟ 2199 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਰਤ ਦਾ ਗਲਤ ਨਕਸ਼ਾ ਦਿਖਾਉਣ ਤੋਂ ਬਾਅਦ ਟਵਿੱਟਰ ਨੇ ਮੰਗੀ ਮੁਆਫ਼ੀ
📷 NRI Post Desk

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਟਵਿੱਟਰ ਨੇ ਲੱਦਾਖ ਨੂੰ ਚੀਨ ਦਾ ਹਿੱਸਾ ਦੱਸਿਆ ਸੀ। 22 ਅਕਤੂਬਰ ਨੂੰ ਭਾਰਤ ਸਰਕਾਰ ਨੇ ਟਵਿੱਟਰ ਨੂੰ ਦੇਸ਼ ਦਾ ਗਲਤ ਨਕਸ਼ਾ ਦਿਖਾਉਣ ਲਈ ਸਖ਼ਤ ਚਿਤਾਵਨੀ ਦਿੱਤੀ ਸੀ। ਸਰਕਾਰ ਨੇ ਕਿਹਾ ਸੀ ਕਿ ਟਵਿੱਟਰ ਨੇ ਦੇਸ਼ ਦੀ ਅਖੰਡਤਾ ਨੂੰ ਨਜ਼ਰਅੰਦਾਜ਼ ਕੀਤਾ ਹੈ।

ਸੰਬੰਧਿਤ ਖ਼ਬਰਾਂ

ਸੂਚਨਾ ਤਕਨਾਲੋਜੀ (ਆਈ.ਟੀ.) ਦੇ ਸਕੱਤਰ ਅਜੈ ਸਾਹਨੀ ਨੇ ਟਵਿੱਟਰ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਜੈਕ ਡੋਰਸੀ ਨੂੰ ਇਸ ਬਾਰੇ ਸਖ਼ਤ ਸ਼ਬਦਾਂ ਵਿੱਚ ਪੱਤਰ ਲਿਖਿਆ ਹੈ।ਸਾਹਨੀ ਨੇ ਕਿਹਾ ਕਿ ਅਜਿਹੀ ਕੋਈ ਕੋਸ਼ਿਸ਼ ਨਾ ਸਿਰਫ਼ ਟਵਿੱਟਰ ਦੀ ਸਾਖ ਨੂੰ ਘਟਾਉਂਦੀ ਹੈ, ਬਲਕਿ ਇਹ ਟਵਿੱਟਰ ਦੀ ਨਿਰਪੱਖਤਾ ਨੂੰ ਇਕ ਮਾਧਿਅਮ ਵਜੋਂ ਸ਼ੱਕੀ ਵੀ ਬਣਾਉਂਦੀ ਹੈ।

ਸਾਹਨੀ ਨੇ ਆਪਣੇ ਪੱਤਰ ਵਿੱਚ ਟਵਿੱਟਰ ਨੂੰ ਯਾਦ ਦਿਵਾਇਆ ਕਿ ਲੇਹ ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦਾ ਮੁੱਖ ਦਫ਼ਤਰ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਲੱਦਾਖ ਅਤੇ ਜੰਮੂ ਕਸ਼ਮੀਰ ਦੋਵੇਂ ਹੀ ਭਾਰਤ ਦੇ ਅਟੁੱਟ ਅੰਗ ਹਨ ਅਤੇ ਭਾਰਤ ਦੇ ਸੰਵਿਧਾਨ ਵੱਲੋਂ ਚਲਾਏ ਜਾਂਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!