|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

2 ਭਾਰਤੀ ਵਿਦਿਆਰਥੀਆਂ ਦੀ ਦੁਬਈ 'ਚ ਸੜਕ ਹਾਦਸੇ 'ਚ ਮੌਤ

UAE (Vikram Sehajpal) : ਸੰਯੁਕਤ ਅਰਬ ਅਮੀਰਾਤ ਦੇ ਦੁਬਈ ਸ਼ਹਿਰ 'ਚ ਕ੍ਰਿਸਮਸ ਮੌਕੇ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੋਹਿਤ ਕ੍ਰਿਸ਼ਨ ਕੁਮਾਰ ਤੇ ਸ਼ਰਤ ਕੁਮਾਰ ਵਜੋਂ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

UAE (Vikram Sehajpal) : ਸੰਯੁਕਤ ਅਰਬ ਅਮੀਰਾਤ ਦੇ ਦੁਬਈ ਸ਼ਹਿਰ 'ਚ ਕ੍ਰਿਸਮਸ ਮੌਕੇ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਦੋ ਭਾਰਤੀ ਵਿਦਿਆਰਥੀਆਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਰੋਹਿਤ ਕ੍ਰਿਸ਼ਨ ਕੁਮਾਰ ਤੇ ਸ਼ਰਤ ਕੁਮਾਰ ਵਜੋਂ ਹੋਈ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਇਹ ਦੋਵੇਂ ਵਿਦਿਆਰਥੀ ਕੇਰਲ ਦੇ ਰਹਿਣ ਵਾਲੇ ਸਨ। ਰੋਹਿਤ ਬਰਤਾਨੀਆ 'ਚ ਪੜ੍ਹਾਈ ਕਰਦਾ ਸੀ, ਜਦਕਿ ਸ਼ਰਤ ਦੀ ਕਾਲਜ ਦੀ ਪੜ੍ਹਾਈ ਅਮਰੀਕਾ 'ਚ ਚੱਲ ਰਹੀ ਸੀ। ਦੋਵੇਂ ਕ੍ਰਿਸਮਸ ਮੌਕੇ ਕਾਲਜ ਤੋਂ ਮਿਲੀ ਛੁੱਟੀ ਤੋਂ ਬਾਅਦ ਪਰਿਵਾਰ ਨਾਲ ਮਨਾਉਣ ਦੁਬਈ ਆਏ ਸਨ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!