|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਕਸ਼ੀਮਰ ’ਚ ਲਸ਼ਕਰ ਦੇ ਦੋ ਅੱਤਵਾਦੀ ਢੇਰ

ਨਿਊਜ਼ ਡੈਸਕ : ਜੰਮੂ-ਕਸ਼ਮੀਰ ਦੇ ਰੈਨਾਵਾੜੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਧੀ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ, ਜਿਸ ਤੋਂ ਬਾਅਦ ਉਥੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਜੰਮੂ-ਕਸ਼ਮੀਰ 'ਚ ਮੁਕਾਬਲੇ ਦੌਰਾਨ ਕਸ਼ੀਮਰ ’ਚ ਲਸ਼ਕਰ ਦੇ ਦੋ ਅੱਤਵਾਦੀ ਢੇਰ
📷 NRI Post Desk

ਨਿਊਜ਼ ਡੈਸਕ : ਜੰਮੂ-ਕਸ਼ਮੀਰ ਦੇ ਰੈਨਾਵਾੜੀ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਏ ਮੁਕਾਬਲੇ 'ਚ ਲਸ਼ਕਰ-ਏ-ਤੋਇਬਾ ਦੇ ਦੋ ਅੱਤਵਾਦੀ ਮਾਰੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਅੱਧੀ ਰਾਤ ਨੂੰ ਇਲਾਕੇ ਦੀ ਘੇਰਾਬੰਦੀ ਕਰਨ ਤੋਂ ਬਾਅਦ ਤਲਾਸ਼ੀ ਮੁਹਿੰਮ ਚਲਾਈ, ਜਿਸ ਤੋਂ ਬਾਅਦ ਉਥੇ ਮੁਕਾਬਲਾ ਸ਼ੁਰੂ ਹੋ ਗਿਆ। ਉਨ੍ਹਾਂ ਦੱਸਿਆ ਕਿ ਮੁਕਾਬਲੇ 'ਚ ਦੋ ਅੱਤਵਾਦੀ ਮਾਰੇ ਗਏ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ (ਆਈਜੀਪੀ) ਵਿਜੇ ਕੁਮਾਰ ਨੇ ਕਿਹਾ ਕਿ ਮਾਰੇ ਗਏ ਅੱਤਵਾਦੀਆਂ 'ਚੋਂ ਇਕ ਕੋਲ ਇਕ 'ਪ੍ਰੈੱਸ ਕਾਰਡ' ਸੀ।

ਸੰਬੰਧਿਤ ਖ਼ਬਰਾਂ

ਸ੍ਰੀ ਕੁਮਾਰ ਨੇ ਟਵੀਟ ਕੀਤਾ, "ਲਸ਼ਕਰ ਦੇ ਮਾਰੇ ਗਏ ਅੱਤਵਾਦੀ ਕੋਲ 'ਪ੍ਰੈੱਸ ਕਾਰਡ' ਸੀ, ਜੋ ਸਪੱਸ਼ਟ ਤੌਰ 'ਤੇ ਮੀਡੀਆ ਦੀ ਦੁਰਵਰਤੋਂ ਨੂੰ ਦਰਸਾਉਂਦਾ ਹੈ।" ਕਾਰਡ ਅਨੁਸਾਰ ਮਾਰਿਆ ਗਿਆ ਅੱਤਵਾਦੀ ਰਈਸ ਅਹਿਮਦ ਭੱਟ ਬੇਨਾਮ ਨਿਊਜ਼ ਸਰਵਿਸ ਵੈਲੀ ਮੀਡੀਆ ਸਰਵਿਸ ਦਾ ਮੁੱਖ ਸੰਪਾਦਕ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!