|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਦਿੱਲੀ ਹਿੰਸਾ :ਜੰਮੂ ਤੋਂ ਕੀਤੇ 2 ਸਿੱਖ ਗਿਰਫ਼ਤਾਰ

ਦਿੱਲੀ(ਦੇਵ ਇੰਦਰਜੀਤ) :ਇਸ ਤੋਂ ਪਹਿਲਾਂ ਬੀਤੇ ਦਿਨ ਵੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਜਸਪ੍ਰੀਤ ਸਿੰਘ ਉਰਫ਼ ਸੰਨੀ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੁਲਿਸ ਨੇ ਦਸਿਆ ਕਿ ਜਸਪ੍ਰੀਤ ਸਿੰਘ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਵਿਚ ਸ਼ਾਮਲ ਰਿਹਾ ਹੈ। ਉਹ ਲਾਲ ਕਿਲ੍ਹੇ ਦੇ ਗੁੰਬਦ 'ਤੇ ਚੜ੍

NRI Post Desk · 2102 ਦਿਨ ਪਹਿਲਾਂ · ਅੱਪਡੇਟ 2102 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਦਿੱਲੀ ਹਿੰਸਾ :ਜੰਮੂ ਤੋਂ ਕੀਤੇ 2 ਸਿੱਖ ਗਿਰਫ਼ਤਾਰ
📷 NRI Post Desk

ਦਿੱਲੀ(ਦੇਵ ਇੰਦਰਜੀਤ) :ਇਸ ਤੋਂ ਪਹਿਲਾਂ ਬੀਤੇ ਦਿਨ ਵੀ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਦੇ ਮਾਮਲੇ ਵਿਚ ਜਸਪ੍ਰੀਤ ਸਿੰਘ ਉਰਫ਼ ਸੰਨੀ ਨਾਂ ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਪੁਲਿਸ ਨੇ ਦਸਿਆ ਕਿ ਜਸਪ੍ਰੀਤ ਸਿੰਘ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਹੋਈ ਹਿੰਸਾ ਵਿਚ ਸ਼ਾਮਲ ਰਿਹਾ ਹੈ। ਉਹ ਲਾਲ ਕਿਲ੍ਹੇ ਦੇ ਗੁੰਬਦ 'ਤੇ ਚੜ੍ਹਿਆ ਵੀ ਸੀ।

ਸੰਬੰਧਿਤ ਖ਼ਬਰਾਂ

ਲਾਲ ਕਿਲ੍ਹੇ 'ਤੇ ਵਾਪਰੀ ਹਿੰਸਾ ਦੇ ਮਾਮਲੇ ਵਿਚ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਦੋ ਹੋਰ ਸਿੱਖਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਕ ਦਿੱਲੀ ਪੁਲਿਸ ਵੱਲੋਂ ਇਹਨਾਂ ਸਿੱਖ ਨੌਜਵਾਨਾਂ ਨੂੰ ਮੋਸਟ ਵਾਂਟੇਡ ਦੱਸ ਕੇ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਜੰਮੂ-ਕਸ਼ਮੀਰ ਯੂਨਾਈਟਿਡ ਫਾਰਮਰਜ਼ ਫਰੰਟ ਦਾ ਪ੍ਰਧਾਨ ਮਹਿੰਦਰ ਸਿੰਘ 26 ਜਨਵਰੀ ਨੂੰ ਹੋਈ ਹਿੰਸਾ ਮਾਮਲੇ ਵਿਚ ਜੰਮੂ ਤੋਂ ਹਿਰਾਸਤ ਵਿਚ ਆਇਆ ਪਹਿਲਾ ਵਿਅਕਤੀ ਹੈ।ਉਹ ਜੰਮੂ ਸ਼ਹਿਰ ਦੇ ਚੱਠਾ ਦਾ ਵਸਨੀਕ ਹੈ। ਮਹਿੰਦਰ ਸਿੰਘ ਦੇ ਪਰਿਵਾਰ ਵਾਲਿਆਂ ਨੇ ਉਸਨੂੰ ਨਿਰਦੋਸ਼ ਦੱਸਿਆ ਅਤੇ ਤੁਰੰਤ ਰਿਹਾਈ ਦੀ ਮੰਗ ਕੀਤੀ। ਪੁਲਿਸ ਸੂਤਰਾਂ ਅਨੁਸਾਰ ਮਹਿੰਦਰ ਸਿੰਘ 26 ਜਨਵਰੀ ਤੋਂ ਪਹਿਲਾਂ ਹੀ ਦਿੱਲੀ ਆਇਆ ਸੀ ਅਤੇ ਦਿੱਲੀ ਹਿੰਸਾ ਵਿੱਚ ਸ਼ਾਮਲ ਸੀ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!