|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਊਧਵ ਠਾਕਰੇ ਨੇ ਸੰਭਾਲਿਆ ਮੁੱਖ ਮੰਤਰੀ ਅਹੁਦੇ ਦਾ ਕਾਰਜਭਾਰ, ਕੱਲ੍ਹ ਹੋ ਸਕਦਾ ਹੈ ਫਲੋਰ ਟੈਸਟ

ਮੀਡੀਆ ਡੈਸਕ: ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਅੱਜ ਕਾਰਜਭਾਰ ਸੰਭਾਲ ਲਿਆ ਹੈ। ਉੱਥੇ ਹੀ ਸੂਬਾ ਵਿਧਾਨ ਸਭਾ ਸੂਤਰਾਂ ਅਨੁਸਾਰ ਕੱਲ੍ਹ ਨਵੀਂ ਬਣੀ ਠਾਕਰੇ ਸਰਕਾਰ ਨੂੰ ਬਹੁਮਤ ਸਾਬਿਤ ਕਰਨਾ ਪੈ ਸਕਦਾ ਹੈ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਆਪਣੀ ਰਿਹਾਇਸ਼ ਮਾਤੋਸ਼੍ਰੀ ਤੋਂ ਨਿਕਲਣ ਮਗਰੋਂ ਉਨ੍ਹਾਂ ਪਹਿਲਾਂ ਹੁਤਾਤਮਾ ਚੌਕ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਠਾਕਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੀਡੀਆ ਡੈਸਕ: ਊਧਵ ਠਾਕਰੇ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਵਜੋਂ ਅੱਜ ਕਾਰਜਭਾਰ ਸੰਭਾਲ ਲਿਆ ਹੈ। ਉੱਥੇ ਹੀ ਸੂਬਾ ਵਿਧਾਨ ਸਭਾ ਸੂਤਰਾਂ ਅਨੁਸਾਰ ਕੱਲ੍ਹ ਨਵੀਂ ਬਣੀ ਠਾਕਰੇ ਸਰਕਾਰ ਨੂੰ ਬਹੁਮਤ ਸਾਬਿਤ ਕਰਨਾ ਪੈ ਸਕਦਾ ਹੈ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਆਪਣੀ ਰਿਹਾਇਸ਼ ਮਾਤੋਸ਼੍ਰੀ ਤੋਂ ਨਿਕਲਣ ਮਗਰੋਂ ਉਨ੍ਹਾਂ ਪਹਿਲਾਂ ਹੁਤਾਤਮਾ ਚੌਕ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਠਾਕਰੇ ਨਾਲ ਉਨ੍ਹਾਂ ਦੇ ਪੁੱਤਰ ਆਦਿਤਿਆ ਵੀ ਇਸ ਦੌਰਾਨ ਮੌਜੂਦ ਰਹੇ। ਸਕੱਤਰੇਤ 'ਚ ਠਾਕਰੇ ਸਮਰਥਕਾਂ ਦੀ ਜ਼ਬਰਦਸਤ ਭੀੜ ਜੁਟੀ ਹੋਈ ਸੀ। ਕਾਰਜਭਾਰ ਸੰਭਾਲਣ ਤੋਂ ਪਹਿਲਾਂ ਠਾਕਰੇ ਨੇ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਨੂੰ ਫੁੱਲਾਂ ਦਾ ਹਾਰ ਭੇਟ ਕੀਤਾ।

ਸੰਬੰਧਿਤ ਖ਼ਬਰਾਂ

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!